Rampura Phul News : ਰਾਮਪੁਰਾ ਫੂਲ ’ਚ ਧੀ ਦੇ ਸਹੁਰਿਆਂ ਤੋਂ ਦੁਖੀ ਹੋ ਪਿਤਾ ਨੇ ਸਲਫ਼ਾਸ ਖਾ ਕੀਤੀ ਖੁਦਕੁਸ਼ੀ

By : BALJINDERK

Published : Apr 18, 2024, 2:15 pm IST
Updated : Apr 18, 2024, 2:15 pm IST
SHARE ARTICLE
ਪਿਤਾ ਨਾਇਬ
ਪਿਤਾ ਨਾਇਬ

Rampura Phul News : ਲੜਕੀ ਦੇ ਸਹੁਰੇ ਪਰਵਾਰ ’ਤੇ ਤੰਗ ਪਰੇਸ਼ਾਨ ਕਰਨ ਦਾ ਇਲਜ਼ਾਮ

Rampura Phul News : ਜ਼ਿਲ੍ਹਾ ਬਠਿੰਡਾ ’ਚ ਰਾਮਪੁਰਾ ਫੂਲ ਦੇ ਪਿੰਡ ਧੀਗੜ ’ਚ ਇੱਕ ਵਿਅਕਤੀ ਨੇ ਆਪਣੀ ਧੀ ਦੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਦੱਸ ਦਈਏ ਕਿ ਲੜਕੀ ਦਾ ਸਹੁਰਾ ਪਰਿਵਾਰ ਅਕਸਰ ਉਸ ਨੂੰ ਤੰਗ ਪਰੇਸ਼ਾਨ ਕਰਦਾ ਸੀ, ਜਿਸ ਨੂੰ ਲੈ ਕੇ ਕਈ ਵਾਰ ਰਾਜੀਨਾਮਾ ਹੋ ਚੁੱਕਿਆ ਸੀ।

ਇਹ ਵੀ ਪੜੋ:Jind Jail News : ਹਰਿਆਣਾ ਦੀ ਜੇਲ੍ਹ 'ਚ ਮਹਿਲਾ ਕੈਦੀ ਨਾਲ ਬਲਾਤਕਾਰ, 2 ਕੈਦੀਆਂ ਨੇ ਪਿਲਾਈ ਨਸ਼ੀਲੀ ਕੋਲਡ ਡਰਿੰਕ 

ਪਿੰਡ ਵਾਲਿਆਂ ਨੇ ਦੱਸਿਆ ਕਿ ਕਈ ਵਾਰ ਪੰਚਾਇਤ ਵੀ ਬੁਲਾਈ ਗਈ ਤੇ ਲੜਕੀ ਨੂੰ ਸਮਝਾ ਕੇ ਮੁੜ ਸਹੁਰੇ ਘਰ ਭੇਜ ਦਿੱਤਾ ਗਿਆ। ਪਰ ਇਸ ਤੋਂ ਬਾਅਦ ਵੀ ਲੜਕੀ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਿਆ, ਜਿਸ ਤੋਂ ਦੁਖੀ ਹੋ ਕੇ ਲੜਕੀ ਦੇ ਪਿਤਾ ਨੇ ਅੱਜ ਸਲਫ਼ਾਸ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ।  ਲੜਕੀ ਦੇ ਭਰਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Ludhiana News : ਲੁਧਿਆਣਾ ’ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, ਇਲਾਜ ਦੌਰਾਨ ਨੌਜਵਾਨ ਨੇ ਤੋੜਿਆ ਦਮ

(For more news apart from helpless father suicide by consuming sulfas in Ramphul News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement