Jagraon Rape News: ਪੰਜਾਬ ਵਿਚ ਵੱਡੀ ਵਾਰਦਾਤ, ਘਰ ਵਿਚ ਵੜ੍ਹ ਕੇ ਲੜਕੀ ਨਾਲ 2 ਵਾਰ ਕੀਤਾ ਬਲਾਤਕਾਰ

By : GAGANDEEP

Published : Apr 18, 2024, 12:02 pm IST
Updated : Apr 18, 2024, 12:07 pm IST
SHARE ARTICLE
Jagraon Rape News in punjabi
Jagraon Rape News in punjabi

Jagraon Rape News: ਸਕੂਲ ਜਾਂਦੀ ਨੂੰ ਤੰਗ ਪਰੇਸ਼ਾਨ ਕਰਦਾ ਸੀ ਮੁਲਜ਼ਮ

Jagraon Rape News in punjabi: ਜਗਰਾਓ 'ਚ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਘਰ 'ਚ ਦਾਖਲ ਹੋ ਕੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਗੁਰਜੀਤ ਸਿੰਘ ਵਾਸੀ ਪਿੰਡ ਗੁੱਜਰਵਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Health News: ਪੇਟ ਵਿਚ ਇਨਫ਼ੈਕਸ਼ਨ ਹੋਣ ਦਾ ਕਾਰਨ ਹੋ ਸਕਦੈ ‘ਨਹੁੰ ਚਬਾਉਣਾ

ਜਾਣਕਾਰੀ ਦਿੰਦਿਆਂ ਏ.ਐੱਸ.ਆਈ.ਕਾਬਲ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਨੌਜਵਾਨ ਪਿੰਡ ਗੁੱਜਰਵਾਲ ਨੇ ਦੱਸਿਆ ਕਿ ਉਸ ਦੀ ਪਤਨੀ ਬੋਲਣ ਤੋਂ ਅਸਮਰੱਥ ਹੈ। ਉਹ ਬਿਲਕੁਲ ਵੀ ਬੋਲ ਨਹੀਂ ਸਕਦੀ, ਪਰ ਇਸ਼ਾਰਿਆਂ ਰਾਹੀਂ ਚੀਜ਼ਾਂ ਨੂੰ ਸਮਝਾਉਂਦੀ ਹੈ।

ਇਹ ਵੀ ਪੜ੍ਹੋ: Dubai Cloud Seeding: ਦੁਬਈ 'ਚ ਬੱਦਲਾਂ ਨਾਲ ਛੇੜਖਾਨੀ ਕਰਕੇ ਪਵਾਇਆ ਨਕਲੀ ਮੀਂਹ, ਫਟੇ ਬੱਦਲ, ਜਾਣੋ ਕੀ ਹੈ ਕਲਾਉਡ ਸੀਡਿੰਗ?

ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਉਸ ਦੀ ਪਤਨੀ ਨੇ ਉਸ ਨੂੰ ਦੱਸਿਆ ਕਿ ਉਸ ਦੀ 10ਵੀਂ ਜਮਾਤ ਵਿੱਚ ਪੜ੍ਹਦੀ ਲੜਕੀ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਸ ਨੇ ਆਪਣੀ ਬੇਟੀ ਨੂੰ ਇਕੱਲੇ 'ਚ ਪੁੱਛਿਆ।

ਲੜਕੀ ਨੇ ਦੱਸਿਆ ਕਿ ਪਿੰਡ ਦਾ ਹੀ ਰਹਿਣ ਵਾਲਾ ਇੱਕ ਨੌਜਵਾਨ ਉਸ ਨੂੰ ਪਿਛਲੇ ਕਈ ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਨੇ ਹੁਣ ਘਰ ਵਿੱਚ ਦਾਖ਼ਲ ਹੋ ਕੇ ਉਸ ਨਾਲ ਦੋ ਵਾਰ ਬਲਾਤਕਾਰ ਕੀਤਾ। ਜਦੋਂ ਉਸ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਉਸ ਦਾ ਮੂੰਹ ਬੰਦ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਿਛਲੇ ਕਈ ਦਿਨਾਂ ਤੋਂ ਉਸ ਨੂੰ ਸਕੂਲ ਆਉਣ ਸਮੇਂ ਲਗਾਤਾਰ ਤੰਗ ਪ੍ਰੇਸ਼ਾਨ ਕਰਦਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

(For more Punjabi news apart from Jagraon Rape News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement