ਇਸ ਮੌਕੇ ਉਨ੍ਹਾਂ ਨੇ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ।
Nita Ambani at Sri Darbar Sahib: ਦੇਸ਼ ਦੇ ਉੱਘੇ ਕਾਰੋਬਾਰੀ ਅਤੇ ਰਿਲਾਇੰਸ ਇਡਸਟਰੀਜ਼ ਦੇ ਮੁਕੇਸ਼ ਅੰਬਾਨੀ ਦੇ ਪਤਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਮੁਕੇਸ਼ ਅੰਬਾਨੀ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਨੀਤਾ ਅੰਬਾਨੀ ਪਹਿਲਾਂ ਵੀ ਕਈ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆ ਚੁੱਕੇ ਹਨ।
(For more Punjabi news apart from Nita Ambani paid obeisance at Sri Darbar Sahib Amritsar , stay tuned to Rozana Spokesman)