Punjab News : ਜੰਡਿਆਲਾ ਗੁਰੂ ਨੇੜੇ ਪਿੰਡ ਧੀਰੇਕੋਟ 'ਚ ਇਕ ਵਿਅਕਤੀ ਦਾ ਹੋਇਆ ਕਤਲ
Published : Apr 18, 2024, 12:15 pm IST
Updated : Apr 18, 2024, 12:15 pm IST
SHARE ARTICLE
file image
file image

ਖੇਤ ਵਾਲੀ ਮੋਟਰ 'ਤੇ ਮਿਲਿਆ ਮ੍ਰਿਤਿਕ ,ਜਾਂਚ 'ਚ ਜੁਟੀ ਪੁਲਿਸ

Punjab News : ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਧੀਰੇਕੋਟ 'ਚ ਇਕ ਵਿਅਕਤੀ ਦਾ ਅੱਜ ਸਵੇਰੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਿਕ ਦੀ ਪਛਾਣ ਸੁਖਦੇਵ ਸਿੰਘ ਉਰਫ਼ ਲਾਡੀ (48) ਪੁੱਤਰ ਮੂਰਤਾ ਸਿੰਘ ਪਿੰਡ ਧੀਰੇਕੋਟ ਵਜੋਂ ਹੋਈ ਹੈ। 

 

 ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਦੇਵ ਸਿੰਘ ਲਾਡੀ ਨੂੰ ਅੱਜ ਸਵੇਰੇ ਕਿਸੇ ਦਾ ਫੋਨ ਆਇਆ ਅਤੇ ਉਹ ਘਰੋਂ ਉੱਠ ਕੇ ਆਪਣੀ ਮੋਟਰ 'ਤੇ ਚਲਾ ਗਿਆ। ਕਾਫੀ ਦੇਰ ਵਾਪਸ ਘਰ ਨਾ ਆਉਣ 'ਤੇ ਜਦੋਂ ਪਰਿਵਾਰ ਵਾਲਿਆਂ ਨੇ ਮੋਟਰ 'ਤੇ ਜਾ ਕੇ ਵੇਖਿਆ ਗਿਆ ਤਾਂ ਉਥੇ ਉਹ ਮ੍ਰਿਤਕ ਹਾਲਤ ਵਿਚ ਪਿਆ ਸੀ।

 

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐਸ.ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ ਅਤੇ ਐਸ.ਐਚ.ਓ. ਪਰਮਿੰਦਰ ਸਿੰਘ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰ ਰਹ ਹਨ।

Location: India, Punjab, Amritsar

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement