Ludhiana News : ਲੁਧਿਆਣਾ ’ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, ਇਲਾਜ ਦੌਰਾਨ ਨੌਜਵਾਨ ਨੇ ਤੋੜਿਆ ਦਮ

By : BALJINDERK

Published : Apr 18, 2024, 12:27 pm IST
Updated : Apr 18, 2024, 12:27 pm IST
SHARE ARTICLE
leaking gas cylinder
leaking gas cylinder

Ludhiana News : 10 ਅਪ੍ਰੈਲ ਨੂੰ ਪਿੰਡ ਕਸਾਬਾਦ ਦੇ ਰਹਿਣ ਵਾਲਾ ਰਾਹੁਲ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸ ਗਿਆ ਸੀ

Ludhiana News :  ਲੁਧਿਆਣਾ-ਪਿੰਡ ਕਸਾਬਾਦ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਹ ਵੀ ਪੜੋ:Taliban News : ਤਾਲਿਬਾਨ ਨੇ ਅਫਗਾਨਿਸਤਾਨ 'ਚ ਦੋ ਟੀਵੀ ਸਟੇਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ 

ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਵਿਚ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਉਸਨੂੰ ਗੰਭੀਰ ਹਾਲਤ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜੋ:Haryana News: ਸੋਨੀਪਤ 'ਚ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ, ਬਜ਼ਾਰ ਜਾ ਰਿਹਾ ਸੀ ਨੌਜਵਾਨ  

ਨੌਜਵਾਨ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 7 ਦਿਨਾਂ ਬਾਅਦ ਰਾਹੁਲ ਨੇ ਦਮ ਤੋੜ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ’ਚ ਰਖਵਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Chohla Sahib News : ਆਈਲੈਟਸ ਸੈਂਟਰ ਦੀ ਦੋ ਮੰਜ਼ਿਲਾਂ ਬਿਲਡਿੰਗ ਦੇਖਦਿਆਂ ਹੀ ਦੇਖਦਿਆਂ ਹੋ ਗਈ ਢਹਿ ਢੇਰੀ

(For more news apart from terrible fire started dueleaking gas cylinder,young death during treatment,in ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM

Fortis ਦੇ Doctor ਤੋਂ ਸੁਣੋ COVID Vaccines ਲਵਾਉਣ ਵਾਲਿਆਂ ਦੀ ਜਾਨ ਨੂੰ ਕਿਵੇਂ ਖਤਰਾ ?" ਹਾਰਟ ਅਟੈਕ ਕਿਉਂ ਆਉਣ...

01 May 2024 10:55 AM

Bhagwant Mann ਦਾ ਕਿਹੜਾ ਪਾਸਵਰਡ ਸ਼ੈਰੀ Shery Kalsi? ਚੀਮਾ ਜੀ ਨੂੰ ਕੋਰੋਨਾ ਵੇਲੇ ਕਿਉਂ ਨਹੀਂ ਯਾਦ ਆਇਆ ਗੁਰਦਾਸਪੁਰ?

01 May 2024 9:56 AM

'ਪੰਜੇ ਨਾਲ ਬਾਬੇ ਨਾਨਕ ਦਾ ਕੋਈ ਸਬੰਧ ਨਹੀਂ, ਲੋਕਾਂ ਨੇ ਘਰਾਂ 'ਚ ਲਾਈਆਂ ਗੁਰੂਆਂ ਦੀਆਂ ਕਾਲਪਨਿਕ ਤਸਵੀਰਾਂ'

01 May 2024 8:33 AM
Advertisement