
Sangrur News : ਗੱਡੀ ਦੇ ਉੱਪਰ ਦਰਖ਼ਤ ਡਿੱਗਣ ਕਾਰਨ ਨੁਕਸਾਨੀ ਗਈ, ਕਈ ਥਾਈ ਲੈਂਟਰ ਟੁੱਟਣ ਦੀ ਮਿਲੀ ਜਾਣਕਾਰੀ
Sangrur News in Punjabi : ਸੰਗਰੂਰ ਵਿੱਚ ਤੇਜ਼ ਹਵਾਵਾਂ ਦੇ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਜਿੱਥੇ ਟਾਵਰ ਟੁੱਟੇ ਤਾਰਾਂ ਉੱਤੇ ਡਿੱਗੇ ਉੱਤੇ ਹੀ ਇੱਕ ਚਲਦੀ ਕਾਰ ਦੇ ਉੱਤੇ ਦਰਖਤ ਵੀ ਗਿਰ ਗਿਆ।
ਭਵਾਨੀਗੜ੍ਹ ਵਿੱਚ ਹਨੇਰੀ ਅਤੇ ਝੱਖੜ ਨਾਲ ਟਾਵਰ ਲੋਕਾਂ ਦੇ ਘਰਾਂ ਦੇ ਉੱਪਰ ਡਿੱਗ ਗਿਆ ਹੈ।
ਤਿੰਨ ਤੋਂ ਲੈ ਕੇ ਚਾਰ ਘਰਾਂ ਦਾ ਕੀਤਾ ਵੱਡੇ ਪੱਧਰ ਦੇ ਉੱਪਰ ਨੁਕਸਾਨ ਲੋਕਾਂ ਦੇ ਲੈਂਟਰ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਗਨੀਮਤ ਰਹੀ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਦੇ ਹਾਦਸੇ ਦੇ ਵਿੱਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।
(For more news apart from Heavy rain and storm wreak havoc in Sangrur! Due to the storm, tower fell on houses people News in Punjabi, stay tuned to Rozana Spokesman)