ਖ਼ਬਰਾਂ |

ਤਾਜ਼ਾ |

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ
Published : Apr 18, 2026, 3:45 pm IST
Updated : Apr 18, 2026, 3:45 pm IST
SHARE ARTICLE
Two accused arrested with heroin worth crores of rupees sent on five-day remand
Two accused arrested with heroin worth crores of rupees sent on five-day remand

ਪਿੰਡ ਮਾਹਲ ਤੋਂ ਦੋ ਮੁਲਜ਼ਮਾਂ ਨੂੰ 64 ਕਿਲੋ ਹੈਰੋਇਨ ਸਮੇਤ ਕੀਤਾ ਗਿਆ ਸੀ ਕਾਬੂ

ਅੰਮ੍ਰਿਤਸਰ : ਐਸ.ਐਸ.ਓ.ਸੀ ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਪਿੰਡ ਮਾਹਲ ਤੋਂ ਦੋ ਵਿਅਕਤੀਆਂ ਨੂੰ 64 ਕਿਲੋ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ । ਗ੍ਰਿਫ਼ਤਾਰੀ ਤੋਂ ਬਾਅਦ ਦੋਹਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੇ ਸਬੰਧ ਪਾਕਿਸਤਾਨੀ ਤਸਕਰਾਂ ਦੇ ਨਾਲ ਸਬੰਧ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਜਾਂਦੀ ਸੀ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਹੁਣ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿਸ ਤੱਕ ਪਹੁੰਚਾਈ ਜਾਣੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement