ਖ਼ਬਰਾਂ |

ਤਾਜ਼ਾ |

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਾਮੀਆਂ ’ਚ ਨੌਜਵਾਨ ਦੀ ਟਰੈਕਟਰ ਥੱਲੇ ਆਉਣ ਕਾਰਨ ਮੌਤ
Published : Apr 18, 2026, 3:08 pm IST
Updated : Apr 18, 2026, 3:08 pm IST
SHARE ARTICLE
Youth dies after being run over by tractor in Bhamian village of Ludhiana district
Youth dies after being run over by tractor in Bhamian village of Ludhiana district

ਤੂੜੀ ਬਣਾਉਂਦੇ ਸਮੇਂ ਟਰੈਕਟਰ ਹੋਇਆ ਬੇਕਾਬੂ

ਖਮਾਣੋ : ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਭਾਮੀਆਂ ਦੇ ਇਕ ਨੌਜਵਾਨ ਦੀ ਆਪਣੇ ਹੀ ਖੇਤ ਵਿਚ ਆਪਣੇ ਹੀ ਟਰੈਕਟਰ ਦੇ ਟਾਇਰ ਥੱਲੇ ਆ ਕੇ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਨਵਪ੍ਰੀਤ ਸਿੰਘ ਉਮਰ 26 ਸਾਲ ਦੇ ਪਿਤਾ ਚਰਨਜੀਤ ਸਿੰਘ ਭਾਮੀਆਂ ਨੇ ਦੱਸਿਆ ਕਿ ਮੇਰਾ ਪੁੱਤਰ ਨਵਪ੍ਰੀਤ ਸਿੰਘ ਆਪਣੇ ਖੇਤ 'ਚ ਤੂੜੀ ਬਣਾ ਰਿਹਾ ਸੀ, ਜਿਵੇਂ ਹੀ ਨਵਪ੍ਰੀਤ ਸਿੰਘ ਟਰੈਕਟਰ ਲੈ ਕੇ ਖੇਤ 'ਚ ਪਹੁੰਚਿਆ ਤਾਂ ਖੇਤ 'ਚ ਵੱਟ ਉੱਚੀ ਹੋਣ ਕਰਕੇ ਟਰੈਕਟਰ ਬੇਕਾਬੂ ਹੋ ਗਿਆ ਤੇ ਨੌਜਵਾਨ ਟਰੈਕਟਰ ਦੇ ਟਾਇਰ ਥੱਲੇ ਡਿੱਗ ਪਿਆ ਤਾਂ ਨੇੜੇ ਹੀ ਤੂੜੀ ਵਾਲੀ ਮਸ਼ੀਨ ਚਲਾ ਰਹੇ ਕੁਝ ਹੋਰ ਲੋਕਾਂ ਨੇ ਨਵਪ੍ਰੀਤ ਸਿੰਘ ਨੂੰ ਜ਼ਖ਼ਮੀ ਹਾਲਾਤ 'ਚ ਨਿੱਜੀ ਹਸਪਤਾਲ ਖੰਨਾ ਵਿਖੇ ਭਾਰਤੀ ਕਰਵਾਇਆ, ਉਪਰੰਤ ਖੰਨਾ ਦੇ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਅਪੋਲੋ ਹਸਪਤਾਲ ਰੈਫ਼ਰ ਕਰ ਦਿੱਤਾ, ਜਿਥੇ ਅਪੋਲੋ ਹਸਪਤਾਲ ਦੇ ਡਾਕਟਰਾਂ ਨੇ ਨਵਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement