ਸਿਸੋਦੀਆ ਦੇ ਸਮਾਗਮ 'ਤੇ ਨਗਰ ਨਿਗਮ ਨੇ ਲਾਇਆ ਜੁਰਮਾਨਾ
Published : May 18, 2018, 5:32 pm IST
Updated : May 18, 2018, 5:32 pm IST
SHARE ARTICLE
Manish Sisodia
Manish Sisodia

ਸਿਸੋਦੀਆ ਦੇ ਸਮਾਗਮ 'ਤੇ ਨਗਰ ਨਿਗਮ ਨੇ ਲਾਇਆ ਜੁਰਮਾਨਾ

ਚੰਡੀਗੜ੍ਹ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਈ ਚੰਡੀਗੜ੍ਹ ਵਿਚ ਕਰਵਾਇਆ ਗਿਆ ਸਮਾਗਮ ਆਮ ਆਦਮੀ ਪਾਰਟੀ ਨੂੰ ਮਹਿੰਗਾ ਪਿਆ। ਨਿਗਮ ਦੀ ਇਜਾਜ਼ਤ ਤੋਂ ਬਿਨਾਂ ਕਮਿਊਨਟੀ ਸੈਂਟਰ ਵਿਚ ਸਿਆਸੀ ਸਮਾਗਮ ਕਰਵਾਉਣ ਤੇ ਨਿਗਮ ਨੇ ਆਮ ਆਦਮੀ ਪਾਰਟੀ 'ਤੇ ਜੁਰਮਾਨਾ ਲਗਾਇਆ ਹੈ। ਸ਼ਿਕਾਇਤ ਮਿਲਣ 'ਤੇ ਮੌਕੇ 'ਤੇ ਤਾਇਨਾਤ ਨਿਗਮ ਦੇ ਅਫ਼ਸਰ ਸੁਰਿੰਦਰ ਸ਼ਰਮਾ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਕੀਤੀ।

Manish SisodiaManish Sisodia

ਉਹਨਾਂ ਦੱਸਿਆ ਕਿ ਸਬੰਧਤ ਵਿਭਾਗ ਦੀ ਇਜਾਜ਼ਤ ਤੋਂ ਬਿਨਾਂ ਬੈਨਰ ਲਗਾਏ ਗਏ ਸਨ। ਜਿਸ ਦੀ ਵਸੂਲੀ ਨਿਗਮ ਨੇ 'ਆਪ' ਆਗੂਆਂ ਤੋਂ ਬੁਕਿੰਗ ਫ਼ੀਸ ਦੇ ਨਾਲ ਜਮ੍ਹਾਂ ਕਰਵਾਈ ਗਈ 15 ਹਜ਼ਾਰ ਦੀ ਸਕਿਉਰਿਟੀ ਫ਼ੀਸ ਨੂੰ ਜੁਰਮਾਨੇ ਦੇ ਤੌਰ 'ਤੇ ਜ਼ਬਤ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement