ਚੋਣ ਪ੍ਰਚਾਰ ਖ਼ਤਮ ਹੋਣ ਮਗਰੋਂ ਕੈਪਟਨ ਦੀ ਵੋਟਰਾਂ ਨੂੰ ਅਪੀਲ, ਵੇਖੋ ਵੀਡੀਓ
Published : May 18, 2019, 1:43 pm IST
Updated : May 18, 2019, 1:43 pm IST
SHARE ARTICLE
Captain Amarinder Singh
Captain Amarinder Singh

ਸੋਸ਼ਲ ਮੀਡੀਆ ਸਹਾਰੇ ਕੈਪਟਨ ਨੇ ਵੀਡੀਓ ਜਾਰੀ ਕਰ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ

ਚੰਡੀਗੜ੍ਹ: ਬੀਤੇ ਕੱਲ੍ਹ ਪੰਜਾਬ ਵਿਚ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ’ਤੇ ਬ੍ਰੇਕ ਲੱਗ ਗਈ ਸੀ। ਹੁਣ 19 ਮਈ ਯਾਨੀ ਕੱਲ੍ਹ ਨੂੰ ਆਖ਼ਰੀ ਗੇੜ ਤਹਿਤ ਪੰਜਾਬ ਵਿਚ ਵੋਟਾਂ ਪੈਣ ਜਾ ਰਹੀਆਂ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲੈਂਦੇ ਹੋਏ ਇਕ ਵੀਡੀਓ ਪੰਜਾਬ ਦੀ ਜਨਤਾ ਨਾਲ ਸਾਂਝੀ ਕੀਤੀ ਹੈ।


ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਵੀਡੀਓ ਸ਼ੇਅਰ ਕਰਦਿਆਂ ਕੈਪਟਨ ਨੇ ਇਹ ਵੀ ਲਿਖਿਆ ਕਿ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਪੰਜਾਬ ਦੇ ਹਰ ਇਕ ਵੋਟਰ ਨੂੰ ਅਪੀਲ ਕੀਤੀ ਹੈ ਕਿ 19 ਮਈ ਨੂੰ ਉਹ ਸਮਝਦਾਰੀ ਨਾਲ ਅਪਣੀ ਸਭ ਤੋਂ ਮਹੱਤਵਪੂਰਨ ਲੋਕਤੰਤਰਿਕ ਸ਼ਕਤੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਯਾਦ ਰੱਖਿਓ ਕਿ ਭਾਰਤ ਤੇ ਪੰਜਾਬ ਦਾ ਭਵਿੱਖ ਵੋਟਰਾਂ ਦੇ ਹੱਥਾਂ ਵਿਚ ਹੈ। ਹਰ ਇਕ ਦੀ ਵੋਟ ਗਿਣੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement