ਪੰਜਾਬ 'ਚ ਕਰੋਨਾ ਨਾਲ 2 ਹੋਰ ਮੌਤਾਂ, ਮਰੀਜ਼ਾਂ ਦੀ ਕੁੱਲ ਗਿਣਤੀ 2000 ਦੇ ਕਰੀਬ ਪੁੱਜੀ
Published : May 18, 2020, 5:52 pm IST
Updated : May 18, 2020, 5:52 pm IST
SHARE ARTICLE
Coronavirus
Coronavirus

ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋ ਰਹੀ ਹੈ ਇਸੇ ਵਿਚ ਅੱਜ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਦੋ ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋ ਰਹੀ ਹੈ ਇਸੇ ਵਿਚ ਅੱਜ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਦੋ ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮ੍ਰਿੰਤਸਰ ਦੇ ਹਸਪਤਾਲ ਵਿਚ ਪਠਾਨਕੋਟ ਦੇ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਉੱਥੇ ਹੀ ਕਪੂਰਥਲਾ ਦੇ ਪਿੰਡ ਬਗਾੜੀਆਂ ਦੇ ਰਹਿਣ ਵਾਲੇ 50 ਬਜ਼ੁਰਗ ਦੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਕੋਰੋਨਾ ਨਾਲ ਮੌਤ ਹੋ ਗਈ।

Coronavirus cases 8 times more than official numbers washington based report revealedCoronavirus cases 

ਇਸ ਵਿਅਕਤੀ ਦੀ ਮੌਤ ਤੋਂ ਬਾਅਦ ਹੀ ਇਸ ਵਿਚ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਮੈਡੀਕਲ ਟੀਮ ਵੱਲੋਂ ਇਸ ਵਿਅਕਤੀ ਦਾ ਸਸਕਾਰ ਕੀਤਾ ਗਿਆ ਹੈ। ਇਸ  ਨਾਲ ਹੁਣ ਸੂਬੇ ਅੰਦਰ ਕਰੋਨਾ ਵਾਇਰਸ ਦੇ ਨਾਲ ਮੌਤਾਂ ਦਾ ਅੰਕੜਾ 36 ਹੋ ਗਿਆ ਹੈ ਅਤੇ 2000 ਦੇ ਕਰੀਬ ਲੋਕ ਪੰਜਾਬ ਵਿਚ ਇਸ ਮਹਾਂਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ।

CoronavirusCoronavirus

ਭਾਂਵੇ ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਵਾਇਰਸ ਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

CoronavirusCoronavirus

ਦੱਸ ਦੱਈਏ ਕਿ ਇਸ ਵਾਇਰਸ ਨੂੰ ਨੱਥ ਪਾਉਂਣ ਦੇ ਲਈ ਪੂਰੀ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਟੀਕਾ ਤਿਆਰ ਕਰ ਵਿਚ ਲੱਗੇ ਹੋਏ ਹਨ, ਪਰ ਹਾਲੇ ਤੱਕ ਇਸ ਵਾਇਰਸ ਦਾ ਟੀਕਾ ਤਿਆਰ ਕਰਨ ਵਿਚ ਕਿਸੇ ਵੀ ਦੇਸ਼ ਨੂੰ ਸ਼ਫ਼ਲਤਾ ਨਹੀਂ ਮਿਲੀ ਹੈ।

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement