ਤਹਿਸੀਲਦਾਰ ਰਮੇਸ਼ ਕੁਮਾਰ ਨੇ ਚਾਰਜ ਸਾਂਭਿਆ
Published : May 18, 2020, 9:23 pm IST
Updated : May 18, 2020, 9:23 pm IST
SHARE ARTICLE
1
1

ਤਹਿਸੀਲਦਾਰ ਰਮੇਸ਼ ਕੁਮਾਰ ਨੇ ਚਾਰਜ ਸਾਂਭਿਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ) : ਪਿਛਲੇ ਕੁਝ ਸਮੇਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਤਹਿਸੀਲਦਾਰ ਦੇ ਖਾਲੀ ਪਏ ਅਹੁਦੇ ਦਾ ਚਾਰਜ ਸ੍ਰੀ ਰਮੇਸ਼ ਕੁਮਾਰ ਤਹਿਸੀਲਦਾਰ ਨੇ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਭੁਲੱਥ ਵਿਖੇ ਬਤੌਰ ਤਹਿਸੀਲਦਾਰ ਨਿਯੁਕਤ ਸਨ। ਸ੍ਰੀ ਰਮੇਸ਼ ਕੁਮਾਰ ਨੇ ਕਿਹਾ ਕਿ ਉਨਾਂ ਦੀ ਪਹਿਲ ਹੋਵੇਗੀ ਕਿ ਕਰੋਨਾ ਨੇਮਾਂ ਦੀ ਪਾਲਣਾ ਕਰਦਿਆਂ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ। ਇਸ ਮੌਕੇ ਲੱਖੇਵਾਲੀ ਦੀ ਨਾਇਬ ਤਹਿਸੀਲਦਾਰ ਅੰਜੂ ਬਾਲਾ, ਰੀਡਰ ਤਹਿਸੀਲਦਾਰ ਸਤੀਸ਼ ਕੁਮਾਰ, ਬਿੱਲ ਕਲਰਕ ਨੇਹਾ ਹੋਰੀਂ ਵੀ ਮੌਜੂਦ ਸਨ। ਚਾਰਜ ਸੰਭਾਲਣ ਉਪਰੰਤ ਤਹਿਸੀਲਦਾਰ ਰਮੇਸ਼ ਕੁਮਾਰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਏ ਜਿਥੇ ਉਨਾਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।  

1



ਨਾਇਬ ਤਹਿਸੀਲਦਾਰ ਅੰਜੂ ਬਾਲਾ ਨੇ ਚਾਰਜ ਸਾਂਭਿਆ

11

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ): ਪਿਛਲੇ ਕੁਝ ਦਿਨਾਂ ਤੋਂ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਦੇ ਖਾਲੀ ਪਏ ਅਹੁਦੇ ਦਾ ਵਧੀਕ ਚਾਰਜ ਮੈਡਮ ਅੰਜੂ ਬਾਲਾ ਨੇ ਸੰਭਾਲ ਲਿਆ ਹੈ। ਇਸ ਵੇਲੇ ਉਹ ਲੱਖੇਵਾਲੀ ਵਿਖੇ ਬਤੌਰ ਨਾਇਬ ਤਹਿਸੀਲਦਾਰ ਨਿਯੁਕਤ ਹਨ। ਹੁਣ ਉਹ ਲੱਖੇਵਾਲੀ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਨਾਇਬ ਤਹਿਸੀਲਦਾਰ ਦਾ ਕੰਮ ਵੀ ਵੇਖਣਗੇ। ਇਸ ਮੌਕੇ ਰੀਡਰ ਬਲਰਾਜ ਤੇ ਬਿੱਲ ਕਲਰਕ ਨੇਹਾ ਆਦਿ ਵੀ ਮੋਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement