ਸਿੰਘੂ ਕਿਸਾਨ ਮੋਰਚੇ 'ਚ ਪਟਿਆਲੇ ਦੇ ਝੰਡੀ ਪਿੰਡ ਦੇ ਕਿਸਾਨ ਦੀ ਹੋਈ ਮੌਤ
Published : May 18, 2021, 10:20 am IST
Updated : May 18, 2021, 10:21 am IST
SHARE ARTICLE
 Farmer Major Khan
Farmer Major Khan

ਮੁੱਢ ਤੋਂ ਹੀ ਜੁੜਿਆ ਸੀ ਕਿਸਾਨੀ ਸੰਘਰਸ਼ ਨਾਲ

ਪਟਿਆਲਾ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਛੇ ਮਹੀਨੇ ਹੋਣ ਵਾਲੇ ਹਨ। ਇਸ ਦੌਰਾਨ ਤਿੰਨ ਸੌ ਦੇ ਕਰੀਬ ਕਿਸਾਨ ਸ਼ਹੀਦੀ ਜਾਮ ਪੀ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।

Farmer protestFarmer protest

ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਪਟਿਆਲੇ ਦੇ ਝੰਡੀ ਪਿੰਡ ਦੇ ਮੇਜਰ ਖਾਨ ਦੀ ਮੌਤ ਹੋ ਗਈ। ਮੇਜਰ ਖਾਨ ਪੰਜਾਬ ਵਿੱਚ ਕਿਸਾਨ-ਅੰਦੋਲਨ ਦੀ ਸ਼ੁਰੂਆਤ ਤੋਂ ਹੀ ਕਿਸਾਨਾਂ ਨਾਲ ਡਟਿਆ ਹੋਇਆ ਸੀ। 

 Farmer Major KhanFarmer Major Khan

ਮੇਜਰ ਖਾਨ 26 ਨਵੰਬਰ ਤੋਂ ਬਾਅਦ ਇਕ ਵਾਰ ਵੀ ਘਰ ਨਹੀਂ ਗਿਆ ਅਤੇ ਲਗਾਤਾਰ ਸਿੰਘੂ-ਬਾਰਡਰ 'ਤੇ ਡਟਿਆ ਹੋਇਆ ਸੀ । ਸੰਯੁਕਤ ਕਿਸਾਨ ਮੋਰਚੇ ਦੇ ਸਮੂਹ ਆਗੂਆਂ 'ਚ ਡੂੰਘਾ ਸੋਗ ਹੈ। ਉਨ੍ਹਾਂ ਦੀ ਸ਼ਹੀਦੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਹਮੇਸ਼ਾਂ ਯਾਦ ਰੱਖਣਗੇ। ਉਹਨਾਂ ਦੀ ਇੱਛਾ ਸੀ ਕਿ ਉਹ ਘੋਲ਼ ਜਿੱਤ ਕੇ ਹੀ ਘਰ ਵਾਪਸ ਆਉਣਗੇ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement