Amritsar News: ਕਣਕ ਦੇ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਕਿਸਾਨ ਦੀ ਮੌਤ
Published : May 18, 2024, 5:35 pm IST
Updated : May 18, 2024, 5:35 pm IST
SHARE ARTICLE
Farmer died due to field fire Amritsar News
Farmer died due to field fire Amritsar News

Amritsar News: ਪੰਜਾਬ ਵਿਚ ਹਰ ਰੋਜ਼ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ

Farmer died due to field fire Amritsar News: ਪੰਜਾਬ ਵਿਚ ਹਰ ਰੋਜ਼ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਕਈ ਲੋਕਾਂ ਦੀ ਅੱਗ ਦੀ ਲਪੇਟ ਵਿਚ ਆਉਣ ਨਾਲ ਮੌਤ ਵੀ ਹੋ ਗਈ ਪਰ ਲੋਕ ਇਸ ਤੋਂ ਸਬਕ ਨਹੀਂ ਸਿੱਖ ਰਹੇ।  

ਇਹ ਵੀ ਪੜ੍ਹੋ: Lok Sabha Elections 2024: ਡਾ: ਮਨਮੋਹਨ ਸਿੰਘ ਨੇ ਪਤਨੀ ਗੁਰਸ਼ਰਨ ਕੌਰ ਸਮੇਤ ਘਰ ਤੋਂ ਪਾਈ ਵੋਟ 

ਅਜਿਹਾ ਹੀ ਇਕ ਹੋਰ ਮਾਮਲਾ ਅੰਮ੍ਰਿਤਸਰ ਦੇ ਨੇੜਲੇ ਪਿੰਡ ਦਿਆਲਪੁਰਾ ਤੋਂ ਸਾਹਮਣੇ ਆਇਆ ਹੈ। ਜਿਥੇ ਕਿਸਾਨ ਦੀ ਕਣਕ ਦੇ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਿਸਾਨ ਸੁਖਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Amritsar News: ਗੁਰਜੀਤ ਔਜਲਾ ਦਾ ਦਾਅਵਾ, ਕਿਹਾ - ਸਾਡੀ ਰੈਲੀ 'ਚ ਚੱਲੀ ਗੋਲੀ

ਜ਼ਿਕਰਯੋਗ ਹੈ ਕਿ ਕਿਸਾਨ ਖੇਤਾਂ ਵਿਚ ਪਏ ਕਣਕ ਦੇ ਨਾੜ ਨੂੰ ਅੱਗ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਅੱਗ ਦੀ ਲਪੇਟ ਵਿਚ ਆਉਣ ਕਾਰਨ ਉਸ ਦਾ ਸਰੀਰ ਬਹੁਤ ਬੁਰੀ ਤਰ੍ਹਾਂ ਨਾਲ ਸੜ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Farmer died due to field fire Amritsar News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement