
ਕਬਾੜ ਚੁੱਕ ਰਹੇ ਕਬਾੜੀਏ ਨੂੰ ਮੋਗਾ 'ਚ ਜਿੰਦਾ ਬੰਬ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਇਹ ਬੰਬ ਤੋਪ ਦਾ ਹੈ।
ਮੋਗਾ : ਕਬਾੜ ਚੁੱਕ ਰਹੇ ਕਬਾੜੀਏ ਨੂੰ ਮੋਗਾ 'ਚ ਜਿੰਦਾ ਬੰਬ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਇਹ ਬੰਬ ਤੋਪ ਦਾ ਹੈ।
Bomb found at moga
ਕਬਾੜੀਏ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. 'ਤੇ ਪੁਲਿਸ ਨੇ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲਿਆ ਅਤੇ ਪੁਲਿਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਅਤੇ ਪੁਲਿਸ ਵਲੋਂ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ।