ਗਣਤੰਤਰ ਦਿਵਸ ਹਿੰਸਾ : ਪੁਲਿਸ ਨੇ ਦੀਪ ਸਿੱਧੂ ਸਮੇਤ ਹੋਰ ਦੋਸ਼ੀਆਂ ਵਿਰੁਧ ਪੂਰਨ ਦੋਸ਼ ਪੱਤਰਦਾਖ਼ਲਕੀਤਾ
Published : Jun 18, 2021, 6:51 am IST
Updated : Jun 18, 2021, 6:51 am IST
SHARE ARTICLE
image
image

ਗਣਤੰਤਰ ਦਿਵਸ ਹਿੰਸਾ : ਪੁਲਿਸ ਨੇ ਦੀਪ ਸਿੱਧੂ ਸਮੇਤ ਹੋਰ ਦੋਸ਼ੀਆਂ ਵਿਰੁਧ ਪੂਰਨ ਦੋਸ਼ ਪੱਤਰ ਦਾਖ਼ਲ ਕੀਤਾ

ਨਵੀਂ ਦਿੱਲੀ, 17 ਜੂਨ (ਸੁਖਰਾਜ ਸਿੰਘ): ਗਣਤੰਤਰ ਦਿਵਸ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅਦਾਕਾਰ-ਵਰਕਰ ਦੀਪ ਸਿੱਧੂ ਅਤੇ ਹੋਰਾਂ ਵਿਰੁਧ ਵੀਰਵਾਰ ਨੂੰ  ਪੂਰਨ ਦੋਸ਼ ਪੱਤਰ ਦਾਖ਼ਲ ਕੀਤਾ | ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨਵੇਂ ਦੋਸ਼ ਪੱਤਰ 'ਤੇ ਨੋਟਿਸ ਲੈਣ ਬਾਰੇ 19 ਜੂਨ ਨੂੰ  ਦੁਪਹਿਰ 2 ਵਜੇ ਹੁਕਮ ਪਾਸ ਕਰਨਗੇ | ਅਦਾਲਤ ਨੇ ਕਿਹਾ,''ਮਾਮਲੇ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਪ੍ਰਤੱਖ ਦਰਸ਼ੀਆਂ ਦੇ ਨਾਮ ਦਾ ਜ਼ਿਕਰ ਕੀਤਾ ਹੈ, ਜੋ ਹਿੰਸਾ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜਾਂ ਜਿਨ੍ਹਾਂ ਤੋਂ ਹਥਿਆਰ ਖੋਹੇ ਗਏ |'' ਯਾਦ ਰਹੇ ਕਿ ਇਸ ਸਾਲ 26 ਜਨਵਰੀ ਨੂੰ  ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ | ਹਿੰਸਾ ਦ ਮੁੱਖ ਸਾਜ਼ਸ਼ਘਾੜੇ ਦੀਪ ਸਿੱਧੂ ਨੂੰ  9 ਫ਼ਰਵਰੀ ਨੂੰ  ਗਿ੍ਫ਼ਤਾਰ ਕੀਤਾ ਗਿਆ ਸੀ | 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement