
3 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਨਵੀਨੀਕਰਨ ਦੇ ਕੰਮ
ਖੇਮਕਰਨ: ਹਲਕਾ ਖੇਮਕਰਨ ਦੇ ਅਧੀਨ ਪੈਂਦੀਆਂ 5 ਮੰਡੀਆਂ ਵਿਚ ਵੱਖ-ਵੱਖ ਕਾਰਜਾਂ ਦੇ ਅੱਜ ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਮੰਡੀਆਂ ਦੇ ਕਾਰਜਾਂ ਦੀ ਕੁੱਲ ਲਾਗਤ 3 ਕਰੋੜ 41 ਲੱਖ ਹੈ।
MLA Sarwan Singh Dhun laid the foundation stone
ਇਹ ਵੀ ਪੜ੍ਹੋ: ਛੱਤੀਸਗੜ੍ਹ : ‘ਆਦਿਪੁਰੁਸ਼’ ’ਤੇ ਪਾਬੰਦੀ ਲਾਉਣ ਲਈ ਪ੍ਰਦਰਸ਼ਨ
ਇਸ ਮੌਕੇ 'ਤੇ ਸਰਵਣ ਸਿੰਘ ਧੁੰਨ ਨੇ ਗੱਲ ਕਰਦਿਆਂ ਕਿਹਾ ਕਿ "ਸਾਡੇ ਵਲੋਂ ਮੰਡੀਆਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।''
ਇਹ ਵੀ ਪੜ੍ਹੋ: 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ 'ਤੇ ਹਮਲਾ
ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਹਰ ਖੇਤਰ ਵਿਚ ਕਾਰਜ ਕੀਤੇ ਜਾ ਰਹੇ ਹਨ। ਸਰਵਣ ਸਿੰਘ ਧੁੰਨ ਨੇ ਕਿਹਾ ਕਿ ਸਾਡੀ ਇਹੀ ਪ੍ਰਾਥਮਿਕਤਾ ਹੈ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇ।