Bhatinda News : ਸੰਗਤ ਮੰਡੀ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ 

By : BALJINDERK

Published : Jun 18, 2024, 12:16 pm IST
Updated : Jun 18, 2024, 12:16 pm IST
SHARE ARTICLE
file photo
file photo

Bhatinda News :

Bhatinda News :  ਸੰਗਤ ਮੰਡੀ-ਪੰਜਾਬ ’ਚ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲ ’ਚ ਮੌਤਾਂ ਦੀ ਗਿਣਤੀ ਵਧੇਰੇ ਚਿੰਤਾਜਨਕ ਹੈ। ਸੰਗਤ ਮੰਡੀ ਦੇ ਵਾਰਡ ਨੰਬਰ -9  ਦੇ ਕੌਂਸਲਰ ਰਣਜੀਤ ਸਿੰਘ ਨਿੱਕਾ ਨੇ ਆਖਿਆ ਕਿ ਲੋਕ ਮੀਡੀਆ 'ਚ ਆਪਣੀ ਗੱਲ ਰੱਖਣ ਤੋਂ ਪਤਾ ਨਹੀਂ ਕਿਉਂ ਕੰਨੀ ਕਤਰਾ ਜਾਂਦੇ ਹਨ।  ਉਨ੍ਹਾਂ ਦੱਸਿਆ ਕਿ ਸੰਗਤ ਮੰਡੀ ਦੇ ਵਾਰਡ ਨੰਬਰ -9 ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਗੁਰਾਂਦਿੱਤਾ (29) ਪੁੱਤਰ ਚਰਨਾ ਸਿੰਘ ਦੀ ਮੌਤ ਬੀਤੀ 12 ਜੂਨ ਨੂੰ ਹੋ ਚੁੱਕੀ ਹੈ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

(For more news apart from young man died due to excessive consumption of drugs in Sangat Mandi News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement