Bikram Singh Majithia ਸਵੇਰੇ ਗੁਰਬਾਣੀ ਪੜ੍ਹਦਾ ਹੈ ਤੇ ਸ਼ਾਮ ਨੂੰ ਇਹ ਕੰਮ ਕਰਦਾ ਹੈ : Dr. Ravjot Singh
Published : Jun 18, 2025, 3:42 pm IST
Updated : Jun 18, 2025, 3:42 pm IST
SHARE ARTICLE
Bikram Singh Majithia reads Gurbani in the morning and does this work in the evening: Dr. Ravjot Singh
Bikram Singh Majithia reads Gurbani in the morning and does this work in the evening: Dr. Ravjot Singh

'ਹੁਣ ਇਹ ਲੋਕ ਸਾਡੇ ਬੈੱਡਰੂਮਾਂ ਤੱਕ ਪਹੁੰਚ ਗਏ'

Dr. Ravjot Singh News: ਵਾਇਰਲ ਤਸਵੀਰਾਂ ਨੂੰ ਲੈ ਕੇ ਮੰਤਰੀ ਡਾ. ਰਵਜੋਤ ਸਿੰਘ ਨੇ ਬਿਕਰਮ ਮਜੀਠੀਆ ਉੱਤੇ ਤੰਜ਼ ਕੱਸਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਮੈਨੂੰ ਪਤਾ ਲੱਗਿਆ ਹੈ ਕਿ ਇਹ ਗੁਰਬਾਣੀ ਪੜ੍ਹਦਾ ਹੈ ਪਰ ਇਹ ਕਿਵੇਂ ਦੇ ਲੋਕ ਨੇ... ਸਵੇਰੇ ਗੁਰਬਾਣੀ ਪੜ੍ਹਦੇ ਹਨ ਤੇ ਸ਼ਾਮ ਨੂੰ ਇਹ ਕੰਮ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਤਸਵੀਰਾਂ ਐਡਿਟ ਕਰਕੇ ਔਰਤ ਨੂੰ ਮੇਰੇ ਨਾਲ ਦਿਖਾਇਆ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ AI ਨਾਲ ਤਸਵੀਰਾਂ ਬਣਾਈਆਂ ਗਈਆਂ ਹਨ ਅਤੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਦੇ ਕੇ ਦੁੱਖ ਲੱਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹਮੇਸ਼ਾ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨਾਂ ਨੇ ਕਿਹਾ ਹੈ ਕਿ ਮਜੀਠੀਆ ਨੇ ਘਟੀਆ ਦਰਜੇ ਦੀ ਸਿਆਸਤ ਕੀਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement