Mohali ਵਿੱਚ ਸਾਈਬਰ ਸੈੱਲ ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਧੋਖਾਧੜੀ ਕਰਨ ਵਾਲਾ ਕਾਬੂ
Published : Jun 18, 2025, 5:32 pm IST
Updated : Jun 18, 2025, 5:32 pm IST
SHARE ARTICLE
Cyber ​​cell gets big success in Mohali, fraudster of Rs 50 crore arrested
Cyber ​​cell gets big success in Mohali, fraudster of Rs 50 crore arrested

8 ਮੁਲਜ਼ਮਾਂ ਨੂੰ ਕਾਬੂ ਕੀਤਾ, ਪੁੱਛਗਿੱਛ ਵਿੱਚ ਹੋਣਗੇ ਵੱਡੇ ਖੁਲਾਸੇ

Cyber ​​cell gets big success in Mohali: ਮੋਹਾਲੀ ਦੇ ਸਾਈਬਰ ਸੈੱਲ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਾਈਬਰ ਸੈੱਲ ਨੇ ਲੋਕਾਂ ਨੂੰ ਧੋਖਾਧੜੀ ਕਰਨ ਵਾਲਾ ਗੈਰ ਕਾਨੂੰਨੀ ਕਾਲ ਸੈਂਟਰ ਦੇ ਇਕ ਮਹਿਲਾ ਸਮੇਤ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਸਾਈਬਰ ਅਪਰਾਧ ਥਾਣਾ ਮੁਹਾਲੀ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਮੁਹਾਲੀ ਦੇ ਸੈਕਟਰ 91 ਦੇ ਵਿੱਚ ਚੱਲ ਰਹੇ ਗੈਰ ਕਾਨੂੰਨੀ ਕਾਲ ਸੈਂਟਰ ਦਾ ਪਰਦਾਫ਼ਾਸ ਕੀਤਾ ਹੈ। ਸੈਂਟਰ ਰਾਹੀਂ ਲੋਕਾਂ ਨਾਲ ਲਗਭਗ 50 ਕਰੋੜ ਦੀ ਠੱਗੀ ਮਾਰੀ ਗਈ
ਜਾਣਕਾਰੀ ਦਿੰਦਿਆਂ ਸਾਈਬਰ ਡੀਐਸਪੀ ਰੁਪਿੰਦਰ ਸੋਹੀ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਮੁਹਾਲੀ ਦੇ ਸੈਕਟਰ 91 ਵਿੱਚ ਇਹ ਕਾਲ ਸੈਂਟਰ ਚੱਲ ਰਿਹਾ ਸੀ ਜਿਹੜੇ ਭੋਲੇ ਭਾਲੇ ਲੋਕਾਂ ਨੂੰ ਆਪਣੀਆਂ ਗੱਲਾਂ ਵਿੱਚ ਲੈ ਕੇ ਉਹਨਾਂ ਤੋਂ ਲੱਖਾਂ ਰੁਪਿਆ ਠੱਗੀ ਮਾਰ ਲੈਂਦੇ ਸੀ

ਉਨ੍ਹਾਂ ਦੱਸਿਆ ਹੈ ਕਿ ਠਗਾਂ ਵਿੱਚੋਂ ਮਹਾਰਾਸ਼ਟਰ, ਜੰਮੂ ਕਸ਼ਮੀਰ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਇਹ ਦੱਸੇ ਜਾ ਰਹੇ ਹਨ ਪੁਲਿਸ ਹੁਣ ਇਹਨਾਂ ਦਾ ਰਿਮਾਂਡ ਲੈ ਕੇ ਇਹਨਾਂ ਤੋਂ ਹੋਰ ਮੁਢਲੀ  ਪੁੱਛਗਿੱਛ ਚ ਕੀਤੀ ਜਾਵੇਗੀ। ਮੁਲਜ਼ਮਾਂ ਕੋਲੋਂ 12 ਲੈਪਟਾਪ, 14 ਮੋਬਾਈਲ ਤੇ ਇਕ ਕਾਰ ਗੱਡੀ ਬਰਾਮਦ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement