ਮੁਲਾਜ਼ਮਾਂ ਦੇ ਤਬਾਦਲਿਆਂ ਦੀ ਮਿਤੀ 31 ਅਗਸਤ ਤੈਅ 
Published : Jul 18, 2020, 9:58 am IST
Updated : Jul 18, 2020, 9:58 am IST
SHARE ARTICLE
 Employee transfer
Employee transfer

ਪੰਜਾਬ ਸਰਕਾਰ ਨੇ ਮੁਲਜ਼ਮਾਂ ਦੇ ਆਮ ਤਬਾਦਲਿਆਂ ਅਤੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੇ ਤਨਖ਼ਾਹ

ਚੰਡੀਗੜ੍ਹ, 17 ਜੁਲਾਈ (ਗੁਰਉਪਦੇਸ਼ ਸਿੰਘ ਭੁੱਲਰ) : ਪੰਜਾਬ ਸਰਕਾਰ ਨੇ ਮੁਲਜ਼ਮਾਂ ਦੇ ਆਮ ਤਬਾਦਲਿਆਂ ਅਤੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੇ ਤਨਖ਼ਾਹ ਸਕੇਲਾਂ ਬਾਰੇ ਦੋ ਅਹਿਮ ਪੱਤਰ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵਲੋਂ ਤਬਾਦਲਿਆਂ ਬਾਰੇ ਜਾਰੀ ਇਕ ਪੱਤਰ ਵਿਚ ਸਮੂਹ ਵਿਭਾਗੀ ਮੁਖੀਆਂ, ਜ਼ਿਲਿ੍ਹਆਂ ਦੇ ਡੀਸੀਆਂ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਦੇ ਆਮ ਤਬਾਦਲਿਆਂ ਦਾ ਸਮਾਂ 31 ਜੁਲਾਈ ਤਕ ਤੈਅ ਕੀਤਾ ਗਿਆ ਹੈ। ਇਸ ਸਮੇਂ ਅੰਦਰ ਤਬਾਦਲਿਆਂ ਦਾ ਕੰਮ ਪੂਰਾ ਕੀਤਾ ਜਾਵੇ।

ਇਹ ਹਦਾਇਤ ਵੀ ਕੀਤੀ ਗਈ ਹੈ ਕਿ ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਵੇਖਦਿਆਂ ਘਟ ਤੋਂ ਘਟ ਅਤੇ ਜ਼ਰੂਰੀ ਤਬਾਦਲੇ ਹੀ ਕੀਤੇ ਜਾਣ। ਇਸੇ ਤਰ੍ਹਾਂ ਇਕ ਹੋਰ ਪੱਤਰ ਵਿਚ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ ਜਿਸ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਮੁਲਾਜ਼ਮਾਂ ਦੀ ਨਵੀਂ ਭਰਤੀ ਕੇਂਦਰੀ ਤਨਖ਼ਾਹ ਸਕੇਲਾਂ ’ਤੇ ਹੀ ਹੋਵੇਗੀ। ਭਾਰਤ ਸਰਕਾਰ ਦੇ ਸਕੇਲ ਤੋਂ ਜ਼ਿਆਦਾ ਤਨਖ਼ਾਹ ਨਹੀਂ ਮਿਲੇਗੀ ਅਤੇ ਇਹ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨਸਾਰ ਹੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement