ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ : ਬਾਵਾ
Published : Jul 18, 2020, 11:28 am IST
Updated : Jul 18, 2020, 11:28 am IST
SHARE ARTICLE
 PSIDC Committed to provide facilities to industrialists: Bawa
PSIDC Committed to provide facilities to industrialists: Bawa

ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ 

ਚੰਡੀਗੜ੍ਹ, 17 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰਸ਼ਨ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਸ਼੍ਰੀ ਕਿ੍ਰਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੀ.ਐਸ.ਆਈ.ਡੀ.ਸੀ. ਸੂਬੇ ਦੇ ਸਨਅਤਕਾਰਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਆਈ.ਡੀ.ਸੀ. ਸੂਬੇ ਦੀਆਂ ਸਨਅਤਾਂ ਨੂੰ ਪ੍ਰਫ਼ੁੱਲਤ ਕਰਨ ਲਈ ਪੁਲ ਦੇ ਤੌਰ ’ਤੇ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਨੇ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ. ਪਾਲਸੀ) ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਉਦਯੋਗਾਂ ਨੂੰ ਲਾਭ ਹੋਵੇਗਾ।

File Photo File Photo

ਅੱਜ ਇਥੇ ਉਦਯੋਗ ਭਵਨ ਵਿਖੇ ਹੋਈ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਬਾਵਾ ਨੇ ਕਿਹਾ ਕਿ ਇਸ ਸਮੇਂ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ. ਪਾਲਸੀ) ਜੋ 31 ਦਸੰਬਰ, 2020 ਤਕ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧਨਵਾਦ ਕੀਤਾ। ਉਨ੍ਹਾਂ ਨੇ ਪੀ.ਐਸ.ਆਈ.ਡੀ.ਸੀ. ਤੋਂ ਕਰਜ਼ਾ ਪ੍ਰਾਪਤ ਕਰਨ ਵਾਲੇ ਸਮੂਹ ਸਨਅਤਕਾਰਾਂ ਨੂੰ ਜਲਦ ਕਰਜ਼ਾ ਵਾਪਸ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਬੋਰਡ ਆਫ ਡਾਇਰੈਕਟਰਜ਼ ਨੇ ਪਿਛਲੀ ਮੀਟਿੰਗ ਦੌਰਾਨ ਪਾਸ ਕੀਤੇ ਮਤਿਆ ਨੂੰ ਪ੍ਰਵਾਨ ਕਰਦਿਆਂ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ਼੍ਰੀ ਬ੍ਰਹਮ ਸ਼ੰਕਰ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਸਿਬਨ ਸੀ. ਦੀ ਨਿਯੁਕਤੀ ਲਈ ਸੂਬਾ ਸਰਕਾਰ ਦਾ ਧਨਵਾਦ ਵੀ ਕੀਤਾ।ਪੀ.ਐਸ.ਆਈ.ਡੀ.ਸੀ. ਦੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement