ਜਿਸਮਾਨੀ ਸ਼ੋਸ਼ਣ ਮਾਮਲਾ : ਸਿਮਰਜੀਤ ਸਿੰਘ ਬੈਂਸ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ 
Published : Jul 18, 2022, 2:28 pm IST
Updated : Jul 18, 2022, 2:28 pm IST
SHARE ARTICLE
Simarjit Bains
Simarjit Bains

ਰਿਮਾਂਡ ਖ਼ਤਮ ਹੋਣ 'ਤੇ ਅੱਜ ਕੀਤਾ ਗਿਆ ਸੀ ਅਦਾਲਤ 'ਚ ਪੇਸ਼ 

ਲੁਧਿਆਣਾ: ਜਿਸਮਾਨੀ ਸ਼ੋਸ਼ਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਇਲਾਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ।

Simarjeet Singh BainsSimarjeet Singh Bains

ਬਲਾਤਕਾਰ ਮਾਮਲੇ ਵਿੱਚ ਸਿਮਰਜੀਤ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਰ ਇਸ ਵਾਰ ਅਦਾਲਤ ਨੇ ਉਸਦਾ ਪੁਲਿਸ ਰਿਮਾਂਡ ਨਹੀਂ ਦਿੱਤਾ। ਇਸ ਵਾਰ ਅਦਾਲਤ ਵਿੱਚ ਸੁਣਵਾਈ ਦੌਰਾਨ ਲੰਬੀ ਬਹਿਸ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ।

Simarjit Singh BainsSimarjit Singh Bains

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅੱਜ ਵੀ ਰਿਮਾਂਡ ਮੰਗਿਆ ਸੀ ਪਰ ਕਰੀਬ 2 ਘੰਟੇ ਚੱਲੀ ਬਹਿਸ ਤੋਂ ਬਾਅਦ ਬੈਂਸ ਨੂੰ ਜੇਲ੍ਹ ਭੇਜਿਆ ਗਿਆ ਹੈ। ਜਿਨਸੀ ਸ਼ੋਸ਼ਣ ਦੇ ਇਸ ਮਾਮਲੇ 'ਚ ਬੈਂਸ ਦੇ ਬਾਕੀ ਸਾਥੀ ਪਹਿਲਾਂ ਤੋਂ ਹੀ ਜੁਡੀਸ਼ੀਆਲ ਰਿਮਾਂਡ 'ਤੇ ਹਨ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement