ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਪਰਿਵਾਰ ਨੇ ਕੀਤੀ ਅਪੀਲ, ਦਿਤਾ ਇਹ ਖ਼ਾਸ ਸੁਨੇਹਾ
Published : Jul 18, 2022, 7:54 pm IST
Updated : Jul 18, 2022, 7:54 pm IST
SHARE ARTICLE
Sidhu moosewala's parents
Sidhu moosewala's parents

ਕੁੱਝ ਸਮਾਂ ਪਿੰਡ ਮੂਸਾ ਵਿਖੇ ਨਹੀਂ ਹੋਣਗੇ ਮਰਹੂਮ ਗਾਇਕ ਦੇ ਮਾਪੇ 

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੋਸ਼ਲ ਮੀਡੀਆ ਟੀਮ ਨੇ ਇਕ ਪੋਸਟ ਸ਼ੇਅਰ ਕਰਦਿਆਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਾਈ ਪੋਸਟ ’ਚ ਕਿਹਾ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਕੱਲ ਸਵੇਰ ਯਾਨੀ ਮੰਗਲਵਾਰ ਤੋਂ ਮੂਸਾ ਪਿੰਡ ’ਚ ਨਹੀਂ ਹੋਣਗੇ।

photo photo

ਉਨ੍ਹਾਂ ਨੂੰ ਮਿਲਣ ਆਉਣ ਵਾਲੇ ਸਾਰੇ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਬੇਨਤੀ ਹੈ ਕਿ ਕੁਝ ਮਹੀਨਿਆਂ ਤੱਕ ਉਨ੍ਹਾਂ ਦੇ ਪਿੰਡ ਵਾਪਸ ਆਉਣ ਦੀ ਜਾਣਕਾਰੀ ਦੀ ਉਡੀਕ ਕਰਨ। ਉਨ੍ਹਾਂ ਲਿਖਿਆ ਕਿ ਅਸੀਂ ਆਪਣੇ ਪਿੰਡ ਆਉਣ ਬਾਰੇ ਪੋਸਟ ਪਾ ਕੇ ਜਾਣਕਾਰੀ ਦੇ ਦੇਵਾਂਗੇ।

Sidhu Moosewala's Statue Sidhu Moosewala's Statue

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਫਾਨੀ ਦੁਨੀਆ ਤੋਂ ਜਾਣ ਮਗਰੋਂ ਉਨ੍ਹਾਂ ਦੇ ਚਾਹੁਣ ਵਾਲੇ ਲਗਾਤਾਰ ਮਰਹੂਮ ਗਾਇਕ ਦੇ ਮਾਪਿਆਂ ਨਾਲ ਰਾਬਤੇ ਵਿਚ ਹਨ ਅਤੇ ਸਿੱਧੂ ਦੀ ਹਵੇਲੀ ਵਿਚ ਉਨ੍ਹਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ। ਬੀਤੇ ਦਿਨ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਮਰਹੂਮ ਗਾਇਕ ਦਾ ਬੁੱਤ ਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਬਹੁਤ ਭਾਵੁਕ ਹੋ ਗਏ ਸਨ।  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement