ਲੁਧਿਆਣਾ ’ਚ NRI ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Published : Jul 18, 2023, 1:04 pm IST
Updated : Jul 18, 2023, 1:04 pm IST
SHARE ARTICLE
photo
photo

ਮੋਟਰਸਾਈਕਲ ਸਵਾਰਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ

 

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ 'ਚ ਸੋਮਵਾਰ ਰਾਤ ਕਰੀਬ 12 ਵਜੇ ਇਕ ਐੱਨ.ਆਰ.ਆਈ. ਅਪਣੇ ਨੌਕਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ।  ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤਿਆਂ ਨੇ ਉਸ ਦਾ ਰਾਹ ਰੋਕ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬਲਵਿੰਦਰ ਬਿੰਦਾ (42) ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ।
 

ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਰੰਜਿਸ਼ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਹੈ ਕਿਉਂਕਿ ਐੱਨ. ਆਰ. ਆਈ. ਦੀ ਮੋਬਾਇਲ ਅਤੇ ਨਕਦੀ ਉਸ ਦੇ ਕੋਲ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement