Faridkot News: ਫਰੀਦਕੋਟ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫਤਾਰ
Published : Jul 18, 2024, 11:58 am IST
Updated : Jul 18, 2024, 12:25 pm IST
SHARE ARTICLE
Policeman arrested with half a kilo of heroin in Faridkot
Policeman arrested with half a kilo of heroin in Faridkot

Faridkot News: ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿਚ ਹੈ ਤਾਇਨਾਤ

Policeman arrested with half a kilo of heroin in Faridkot: ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਹੋਇਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।

ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖ਼ਬਰ

ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Ludhiana Dancer News: ਲੁਧਿਆਣਾ ਦੀ ਡਾਂਸਰ ਨਾਲ ਗੈਂਗਰੇਪ, ਪ੍ਰੋਗਰਾਮ ਦੇ ਬਹਾਨੇ ਮੁਲਜ਼ਮ ਹੋਟਲ ਵਿਚ ਲੈ ਗਏ 

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Policeman arrested with half a kilo of heroin in Faridkot , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement