Mohali News : ਖਰੜ ’ਚ ਨੌਜਵਾਨ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ 

By : BALJINDERK

Published : Jul 18, 2024, 3:38 pm IST
Updated : Jul 18, 2024, 3:38 pm IST
SHARE ARTICLE
file photo
file photo

Mohali News : ਨੌਜਵਾਨ ਮਾਨਸਿਕ ਤੌਰ 'ਤੇ ਰਹਿੰਦਾ ਸੀ ਪਰੇਸ਼ਾਨ

Mohali News : ਖਰੜ-ਲਾਂਡਰਾਂ ਰੋਡ ’ਤੇ ਸਥਿਤ ਸੁਸਾਇਟੀ ਦੇ ਫਲੈਟਾਂ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਥਾਣਾ ਸਦਰ ਦੇ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਅਭੀਸ਼ੇਕ ਮਦਾਨ (23) ਪੁੱਤਰ ਰਾਜੇਸ਼ ਮਦਾਨ ਵਾਸੀ ਜਲੰਧਰ ਹਾਲ ਵਾਸੀ ਸੈਕਟਰ-115 ਦੋਸਤ ਨਾਲ ਕਿਰਾਏ ’ਤੇ ਰਹਿੰਦਾ ਸੀ।

ਇਹ ਵੀ ਪੜੋ: Bangladesh News : ਬੰਗਲਾਦੇਸ਼ 'ਚ ਵਿਰੋਧ ਪ੍ਰਦਰਸ਼ਨ ਤੇਜ਼, ਭਾਰਤੀ ਹਾਈ ਕਮਿਸ਼ਨ ਨੇ ਐਡਵਾਈਜ਼ਰੀ ਕੀਤੀ ਜਾਰੀ 

ਨੌਜਵਾਨ ਵਿਦੇਸ਼ੀ ਕੰਪਨੀ ’ਚ ਨੌਕਰੀ ਕਰਦਾ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਪਰੇਸ਼ਾਨ ਸੀ। ਉਸ ਵੱਲੋਂ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਰਾਜੇਸ਼ ਮਦਾਨ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

(For more news apart from  young man committed suicide by jumping from the 9th floor in Kharar News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement