
PSEB Class 10 and 12 Exam 2025 Date Sheet: ਕੰਪਾਰਟਮੈਂਟ, ਰੀਅਪੀਅਰ ਦੀ ਪ੍ਰੀਖਿਆ 8 ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ 'ਚ ਕਰਵਾਈ ਜਾਵੇਗੀ
PSEB Class 10 and 12 Exam 2025 Date Sheet News in Punjabi: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ॥ ਪ੍ਰੀਖਿਆ ਮਿਤੀ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹਨ।
(For more news apart from PSEB Class 10 and 12 Exam 2025 Date Sheet News in Punjabi, stay tuned to Rozana Spokesman)