Punjab News : ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਤੋਂ ਦਿੱਤਾ ਅਸਤੀਫਾ

By : BALJINDERK

Published : Jul 18, 2025, 2:30 pm IST
Updated : Jul 18, 2025, 2:30 pm IST
SHARE ARTICLE
- ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ
- ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ

Punjab News : ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ

Punjab News in Punjabi : ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਆਪਣੇ ਹਲਕੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅਸਤੀਫ਼ਾ ਦਿੱਤਾ ਹੈ। ਸੁਖਬੀਰ ਬਾਦਲ ਨੂੰ ਹਲਕੇ ਦੀਆਂ ਭਾਵਨਾਵਾਂ ਤੋਂ ਕਰਵਾਇਆ ਸੀ ਜਾਣੂੰ ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਜੋ ਹੁਕਮ ਕਰਨਗੇ, ਭਵਿੱਖ ’ਚ ਉਹੀ ਕਰਾਂਗੇ। ਉਨ੍ਹਾਂ ਕਿਹਾ ਕਿ ਬਦਕਿਸਮਤੀ ਹੈ ਕਿ ਕੁਝ ਲੋਕ ਅਕਾਲੀ ਦਲ ਦੇ ਵਿੱਚ ਐਸੇ ਆ ਗਏ ਹਨ, ਜਿਨਾਂ ਦੇ ਫੈਸਲਿਆਂ ਕਰਕੇ, ਜਿਹੜਾ ਦਿਲੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਉਹਦੇ 'ਚ ਨਿਰਾਸ਼ਾ ਆ ਗਈ ਹੈ, ਜਿਸ ਕਾਰਨ ਮੈਨੂੰ ਇਹ ਅੱਜ ਫੈਸਲਾ ਲੈਣਾ ਪੈ ਰਿਹਾ। ਇਹ ਮੇਰੇ ਹਲਕੇ ਦੀਆਂ ਭਾਵਨਾਵਾਂ ਦਾ ਫੈਸਲਾ ਹੈ।

(For more news apart from Senior Akali leader Ranjit Singh Gill resigns from party News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement