ਖ਼ਬਰਾਂ |

ਤਾਜ਼ਾ |

ਕੈਨੇਡਾ ਦੇ ਜਿਮ ਵਿੱਚੋਂ ਕਕਾਰ ਕਾਰਨ ਸਿੱਖ TikTok ਇਨਫਲੂਐਂਸਰ ਨੂੰ ਬਾਹਰ ਕੱਢਿਆ
Published : Jul 18, 2026, 2:09 pm IST
Updated : Jul 18, 2026, 2:09 pm IST
SHARE ARTICLE
Sikh TikTok influencer kicked out of Canadian gym for being rude
Sikh TikTok influencer kicked out of Canadian gym for being rude

ਸਿੱਖ ਕਕਾਰਾਂ (ਧਾਰਮਿਕ ਚਿੰਨ੍ਹਾਂ) ਦੀ ਆਜ਼ਾਦੀ ਅਤੇ ਨਸਲੀ ਵਿਤਕਰੇ ਨੂੰ ਲੈ ਕੇ ਇੱਕ ਵਾਰ ਫਿਰ ਬਹਿਸ ਛਿੜ ਗਈ

Canada Sikh Discrimination: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਸ਼ਹਿਰ ਵਿੰਡਸਰ ਵਿਚ ਉੱਘੇ ਸਿੱਖ ਟਿਕ ਟੌਕ ਇਨਫਲੂਐਂਸਰ ਗੁਰਪ੍ਰਤਾਪ ਸਿੰਘ ਖ਼ਾਲਸਾ ਨੂੰ ਜਿਮ ਵਿੱਚੋਂ ਬਾਹਰ ਜਾਣ ਲਈ ਆਖ ਦਿੱਤਾ ਗਿਆ।

ਇਸ ਘਟਨਾ ਤੋਂ ਬਾਅਦ ਵਿਦੇਸ਼ਾਂ ਵਿੱਚ ਸਿੱਖ ਕਕਾਰਾਂ (ਧਾਰਮਿਕ ਚਿੰਨ੍ਹਾਂ) ਦੀ ਆਜ਼ਾਦੀ ਅਤੇ ਨਸਲੀ ਵਿਤਕਰੇ ਨੂੰ ਲੈ ਕੇ ਇੱਕ ਵਾਰ ਫਿਰ ਬਹਿਸ ਛਿੜ ਗਈ ਹੈ। ਇਹ ਮਾਮਲਾ ਧਾਰਮਿਕ ਅਧਿਕਾਰਾਂ ਅਤੇ ਜਨਤਕ ਥਾਵਾਂ ’ਤੇ ਸੁਰੱਖਿਆ ਨਿਯਮਾਂ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰਪ੍ਰਤਾਪ ਸਿੰਘ ਖ਼ਾਲਸਾ ਵਿੰਡਸਰ ਸਥਿਤ 'ਗੁੱਡ ਲਾਈਫ਼ ਫਿਟਨੈੱਸ' (GoodLife Fitness) ਜਿਮ ਵਿੱਚ ਕਸਰਤ ਕਰ ਰਿਹਾ ਸੀ। ਇਸ ਦੌਰਾਨ ਜਿਮ ਦੇ ਇੱਕ ਕਰਮਚਾਰੀ ਨੇ ਉਸ ਕੋਲ ਆ ਕੇ ਇਤਰਾਜ਼ ਜਤਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement