Bhatinda News : ਪੁਲਿਸ ਹਿਰਾਸਤ ’ਚੋਂ ਫਰਾਰ ਹੋਇਆ ਗੰਭੀਰ ਧਾਰਾਵਾਂ ਤਹਿਤ ਮੁਲਜ਼ਮ ਨਾਮਜ਼ਦ

By : BALJINDERK

Published : Aug 18, 2024, 6:03 pm IST
Updated : Aug 18, 2024, 6:03 pm IST
SHARE ARTICLE
ਮੁਲਜ਼ਮ ਅੰਗਰੇਜ਼ ਸਿੰਘ ਉਰਫ਼ ਬਿੱਟੂ
ਮੁਲਜ਼ਮ ਅੰਗਰੇਜ਼ ਸਿੰਘ ਉਰਫ਼ ਬਿੱਟੂ

Bhatinda News : ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕਰਨ ਲਿਆਈ ਪੁਲਿਸ ਟੀਮ ਨੂੰ ਚਕਮਾ ਦੇ ਹੋਇਆ ਫ਼ਰਾਰ 

Bhatinda News : ਕੋਟਕਪੂਰਾ ਸਦਰ ਥਾਣੇ ਦੇ ਗੰਭੀਰ ਅਪਰਾਧਾਂ ’ਚ ਨਾਮਜ਼ਦ ਮੁਲਜ਼ਮ ਨੂੰ ਕਰੀਬ 9 ਮਹੀਨਿਆਂ ਬਾਅਦ ਕਿਸੇ ਤਰ੍ਹਾਂ ਫੜ ਲਿਆ, ਪਰ ਪੁਲਿਸ ਦੁਆਰਾ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਹੀ ਮੁਲਜ਼ਮ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਦੋਸ਼ੀ ਨੂੰ ਸ਼ਨੀਵਾਰ ਪੁਲਿਸ ਨੇ ਫੜਿਆ ਸੀ।
ਕਰਮਜੀਤ ਸਿੰਘ ਏ.ਐਸ.ਆਈ ਦੱਸਿਆ ਕਿ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਏ ਮੁਲਜ਼ਮ ਦਾ ਨਾਂ ਅੰਗਰੇਜ਼ ਸਿੰਘ ਉਰਫ਼ ਬਿੱਟੂ ਪੁੱਤਰ ਦੁੱਲਾ ਸਿੰਘ ਵਾਸੀ ਨਵਾਂ ਨੱਥਾ ਜ਼ਿਲ੍ਹਾ ਫਰੀਦਕੋਟ ਹੈ।

ਇਹ ਵੀ ਪੜੋ:Patiala News : ਨੈਸ਼ਨਲ ਕਾਲਜ ਆਫ ਐਜੁਕੇਸ਼ਨ ਦੇ ਕਲਰਕ ਅਤੇ ਖਜ਼ਾਨਜੀ ਨੇ ਮਾਰੀ 69 ਲੱਖ ਰੁਪਏ ਦੀ ਠੱਗੀ

ਆਰੋਪੀ ਉਪਰ ਕੋਟਕਪੂਰਾ ਸਦਰ ਥਾਣੇ ਵਿੱਚ 25 ਨਵੰਬਰ 2023 ਨੂੰ ਆਈਪੀਸੀ ਦੀ ਧਾਰਾ 307,341,323,506,427,149 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਦਰਜ ਮਾਮਲੇ 'ਚ ਆਰੋਪੀ ਕਰੀਬ 9 ਮਹੀਨਿਆਂ ਤੋਂ ਪੁਲਿਸ ਤੋਂ ਭਗੌੜਾ ਸੀ ਅਤੇ ਹੁਣ ਪੁਲਿਸ ਨੇ ਉਸਨੂੰ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਲਈ ਲਿਆਈ ਸੀ। 

(For more news apart from Accused escaped from police custody, nominated under serious sections News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement