Punjab Govt Office Timings : ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇੰਨੇ ਵਜੇ ਖੁੱਲਣਗੇ ਦਫ਼ਤਰ
Published : Aug 18, 2024, 8:38 pm IST
Updated : Aug 18, 2024, 8:45 pm IST
SHARE ARTICLE
Big announcement of Punjab government on the occasion of Rakhi festival
Big announcement of Punjab government on the occasion of Rakhi festival

ਰੱਖੜੀ ਮੌਕੇ ਸਵੇਰੇ 11 ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ

 Punjab Govt Office Timings : ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 2024 ਦੇ ਗਜ਼ਟਿਡ ਛੁੱਟੀਆਂ ਦੇ ਕੈਲੰਡਰ 'ਚ ਦਿੱਤੀ ਗਈ ਹੈ।

ਪੰਜਾਬ ਦੇ ਸੇਵਾਂ ਕੇਂਦਰਾਂ ਵਿੱਚ ਸਮੇਂ ਦਾ ਬਦਲਾਅ

ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ 'ਚ ਵੀ ਬਦਲਾਅ ਕੀਤਾ ਗਿਆ ਹੈ। 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ ਤੇ 20 ਅਗਸਤ ਤੋਂ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਬੀਤੇ ਦਿਨੀਂ ਪੰਜਾਬ ਦੇ ਸੀਐੱਮ ਮਾਨ ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਨੌਜਵਾਨਾਂ ਲਈ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ।

(For more news apart from  Big announcement of Punjab government on the occasion of Rakhi festival, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement