Strike News: ਮਾਲ ਅਧਿਕਾਰੀਆਂ ਨੇ 19 ਅਗਸਤ ਦੀ ਹੜਤਾਲ ਨੂੰ ਲੈ ਕੇ ਕੀਤਾ ਇਹ ਐਲਾਨ
Published : Aug 18, 2024, 2:15 pm IST
Updated : Aug 18, 2024, 2:15 pm IST
SHARE ARTICLE
Revenue officials made this announcement regarding the strike on August 19
Revenue officials made this announcement regarding the strike on August 19

ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ।

Strike News:  ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ 19 ਅਗਸਤ ਤੋਂ ਕੀਤੇ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਈ ਹੈ।  ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ।  ਮੀਟਿੰਗ ਵਿੱਚ ਵਿੱਤ ਕਮਿਸ਼ਨਰ ਕੇਏਪੀ ਸਿਨ੍ਹਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਸ਼ਾਮਿਲ ਹੋਏ।ਮੀਟਿੰਗ ਵਿੱਚ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਐਸੋਸ਼ੀਏਸ਼ਨ ਨੇ ਹੜਤਾਲ ਵਾਪਸ ਲੈ ਲਈ ਹੈ।

ਇਹ ਵੀ ਪੜੋ:Mohali News : ਅਦਾਲਤ ਨੇ ਸੜਕ ਹਾਦਸੇ ’ਚ ਮਾਰੇ 3 ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦਿੱਤੀ ਸੀ ਚਿਤਾਵਨੀ

ਦੱਸ ਦੇਈਏ ਕਿ ਐਸੋਸੀਏਸ਼ਨ ਵੱਲੋਂ 18 ਅਗਸਤ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 19 ਅਗਸਤ ਤੋਂ ਉਹ ਸਮੂਹਿਕ ਛੁੱਟੀ ਉਤੇ ਜਾਣਗੇ।

ਕੀ ਕੰਮਕਾਜ ਰਹੇਗਾ ਠੱਪ

ਇਸ ਸਬੰਧੀ ਭਲਕੇ ਤੋਂ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਕਰਕੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਨਾਲ ਅਹੁਦੇਦਾਰਾਂ ਦੀ ਮੀਟਿੰਗ ਹੋਈ।

 (For more news apart from Revenue officials made this announcement regarding the strike on August 19, stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement