ਲੜਕੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 12.50 ਲੱਖ ਠੱਗੇੇ, ਕੇਸ ਦਰਜ
Published : Sep 18, 2018, 12:48 pm IST
Updated : Sep 18, 2018, 12:48 pm IST
SHARE ARTICLE
Fraud
Fraud

ਟਾਂਡਾ ਪੁਲਿਸ ਨੇ ਲੜਕੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਰੀਬ 12.50 ਲੱਖ ਰੁਪਏ ਠੱਗਣ ਵਾਲੇ ਇਕ ਔਰਤ ਸਮੇਤ ਚਾਰ ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਹੈ ...........

ਟਾਂਡਾ ਉੜਮੁੜ : ਟਾਂਡਾ ਪੁਲਿਸ ਨੇ ਲੜਕੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਰੀਬ 12.50 ਲੱਖ ਰੁਪਏ ਠੱਗਣ ਵਾਲੇ ਇਕ ਔਰਤ ਸਮੇਤ ਚਾਰ ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਹੈ | ਹਰਮਿੰਦਰ ਕੌਰ ਪੁੱਤਰੀ ਲੇਟ. ਪੂਰਨ ਸਿੰਘ ਵਾਸੀ ਵਾਰਡ ਨੰ. 6 ਤਲਾਬ ਰੋੜ ਦਸੂਹਾ ਨੇ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਦਿਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਐਚ.ਡੀ.ਐਫ.ਸੀ. ਬੈਂਕ ਟਾਂਡਾ ਵਿਚ ਪਿਛਲੇ 5 ਸਾਲਾਂ ਤੋਂ ਨੌਕਰੀ ਕਰਦੀ ਸੀ |

ਬੈਂਕ ਵਿਚ ਪੰਕਜ ਸ਼ਰਮਾ ਪੁੱਤਰ ਸੁਰਿੰਦਰ ਸ਼ਰਮਾ ਵਾਸੀ ਪੱਜੋਦੱਤਾ ਖਾਤਾ ਖੁਲਵਾਉਣ ਲਈ ਅਇਆ ਅਤੇ ਮੈਂ ਉਸ ਵਲੋਂ ਖਾਤਾ ਖੁਲ੍ਹਵਾਉਣ ਲਈ ਕਾਗਜ਼ਾਤ ਦੀ ਮੰਗ ਕੀਤੀ | ਨਾਲ ਹੀ ਉਸ ਨੂੰ ਕਿਹਾ ਕਿ ਸਾਡਾ ਬੈਂਕ ਬੁੱਲੋਵਾਲ ਵਿਚ ਵੀ ਹੈ, ਤੁਸੀਂ ਉਥੇ ਖਾਤਾ ਖੁਲ੍ਹਵਾ ਲਉ | ਉਸ ਨੇ ਇਹ ਘਟਨਾ ਵਿਸਥਾਰ ਨਾਲ ਦੱਸੀ | ਪੁਲਿਸ ਨੇ ਅਗਲੀ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ |

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement