ਅਕਾਲੀ ਦਲ ਨੇ ਸਿਆਸੀ ਕਰੀਅਰ ਬਚਾਉਣ ਲਈ ਬੀਬੀ ਹਰਸਿਮਰਤ ਕੌਰ ਦਾ ਅਸਤੀਫ਼ਾ ਦਿਵਾਇਆ :ਕੈਪਟਨ ਸੰਦੀਪ ਸੰਧੂ
Published : Sep 18, 2020, 1:27 am IST
Updated : Sep 18, 2020, 1:27 am IST
SHARE ARTICLE
image
image

ਅਕਾਲੀ ਦਲ ਨੇ ਸਿਆਸੀ ਕਰੀਅਰ ਬਚਾਉਣ ਲਈ ਬੀਬੀ ਹਰਸਿਮਰਤ ਕੌਰ ਦਾ ਅਸਤੀਫ਼ਾ ਦਿਵਾਇਆ :ਕੈਪਟਨ ਸੰਦੀਪ ਸੰਧੂ

ਕੇਂਦਰੀ ਵਜ਼ਾਰਤ 'ਚੋਂ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦੇਣ 'ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਅਕਾਲੀ ਦਲ ਨੇ ਅਪਣਾ ਸਿਆਸੀ ਕਰੀਅਰ ਬਚਾਉਣ ਲਈ ਹਰਸਿਮਰਤ ਬਾਦਲ ਦਾ ਅਸਤੀਫ਼ਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪਤਾ ਲੱਗ ਗਿਆ ਸੀ ਕਿ ਹੁਣ ਉਸ ਦੀ ਪੰਜਾਬ 'ਚੋਂ ਹੋਂਦ ਖ਼ਤਮ ਹੋਣ ਵਾਲੀ ਹੈ ਤੇ ਸੂਬੇ ਦੀ ਸਾਰੀ ਕਿਸਾਨੀ ਉਸ ਦੇ ਵਿਰੁਧ ਹੋ ਚੁਕੀ ਹੈ। ਉਨ੍ਹਾਂ ਸੁਖਬੀਰ ਨੂੰ ਪੁਛਿਆ ਕਿ ਜਦੋਂ ਬਿਲ ਤਿਆਰ ਹੋ ਰਹੇ ਸਨ, ਉਸ ਵੇਲੇ ਉਨ੍ਹਾਂ ਅਵਾਜ਼ ਕਿਉਂ ਨਾ ਉਠਾਈ ਤੇ ਇਨ੍ਹਾਂ ਚਾਰ ਦਿਨਾਂ 'ਚ ਕਿਸਾਨਾਂ ਦਾ ਹੇਜ ਕਿਵੇਂ ਜਾਗ ਪਿਆ।
 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement