ਵਿਦੇਸ਼ੀ ਦਖ਼ਲਅੰਦਾਜ਼ੀ ਨਾਲੋਂ ਵੱਡਾ ਖ਼ਤਰਾ ਡਾਕ ਵੋਟਿੰਗ : ਟਰੰਪ
Published : Sep 18, 2020, 1:03 am IST
Updated : Sep 18, 2020, 1:03 am IST
SHARE ARTICLE
image
image

ਵਿਦੇਸ਼ੀ ਦਖ਼ਲਅੰਦਾਜ਼ੀ ਨਾਲੋਂ ਵੱਡਾ ਖ਼ਤਰਾ ਡਾਕ ਵੋਟਿੰਗ : ਟਰੰਪ

ਵਾਸ਼ਿੰਗਟਨ, 17 ਸਤੰਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਰਾਸ਼ਟਰਪਤੀ ਅਹੁਦੇ ਦੀ ਚੋਣ 'ਚ ਵਿਦੇਸ਼ੀ ਦਖ਼ਲਅੰਦਾਜ਼ੀ ਨਾਲੋਂ ਇਕ ਵੱਡਾ ਖ਼ਤਰਾ ਡਾਕ ਵੋਟਿੰਗ ਹੈ, ਕਿਉਂਕਿ ਇਹ ਵੱਡੇ ਪੱਧਰ 'ਤੇ ਚੁਣਾਵੀ ਦੁਰਾਚਾਰ ਦੇ ਮੌਕੇ ਖੋਲ੍ਹ ਸਕਦੀ ਹੈ। ਤਿੰਨ ਨਵੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ, ਡੈਮੋਕਰੇਟਿਕ ਪਾਰਟੀ ਦੁਆਰਾ ਸ਼ਾਸਿਤ ਰਾਜ ਗਵਰਨਰ ਲੋਕਾਂ ਨੂੰ ਡਾਕ ਵੋਟਿੰਗ ਦੁਆਰਾ ਵੋਟ ਪਾਉਣ ਅਤੇ ਵੋਟਿੰਗ ਸਟੇਸ਼ਨਾਂ 'ਤੇ ਆਉਣ ਤੋਂ ਬਚਣ ਲਈ ਮਤਭੇਦ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾimageimageਹਤ ਕਰ ਰਹੇ ਹਨ।         (ਏਜੰਸੀ)

SHARE ARTICLE

ਏਜੰਸੀ

Advertisement

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM

BIG BREAKING : Amritpal Singh ਦੀ ਨਾਮਜ਼ਦਗੀ ਮਨਜ਼ੂਰ, ਵੇਖੋ LIVE UPDATE | Latest Punjab News

16 May 2024 1:39 PM

TOP NEWS TODAY LIVE | (ਕੇਜਰੀਵਾਲ ਤੇ ਅਖਿਲੇਸ਼ ਯਾਦਵ ਦੀ ਸਾਂਝੀ ਪ੍ਰੈੱਸ ਕਾਨਫਰੰਸ) , ਵੇਖੋ ਅੱਜ ਦੀਆਂ ਮੁੱਖ ਖ਼ਬਰਾਂ

16 May 2024 1:01 PM

Simranjit Mann ਨੇ Deep Sidhu ਅਤੇ Sidhu Moosewala ਦੇ ਨਾਮ ਨੂੰ ਵਰਤਿਆ ਮਾਨ ਦੇ ਸਾਬਕਾ ਲੀਡਰ ਨੇ ਖੋਲ੍ਹੇ ਭੇਦ

16 May 2024 12:29 PM
Advertisement