ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ, ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Published : Sep 18, 2021, 1:48 pm IST
Updated : Sep 18, 2021, 5:20 pm IST
SHARE ARTICLE
CM PUNJAB
CM PUNJAB

ਪੰਜਾਬ ਕਾਂਗਰਸ ਵਿੱਚ ਵੱਡੀ ਸਿਆਸੀ ਹਲਚਲ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਅਪਮਾਨ ਕੀਤਾ ਗਿਆ

 

CM PUNJAB CM PUNJAB

ਹਾਈਕਮਾਨ ਨੂੰ ਜਿਸ 'ਤੇ ਭਰੋਸਾ ਹੈ, ਉਸ ਨੂੰ ਮੁੱਖ ਮੰਤਰੀ ਬਣਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪਣੇ ਸਾਥੀਆਂ ਨਾਲ ਮਿਲ ਕੇ ਭਵਿੱਖ ਲਈ ਅਗਲਾ ਫ਼ੈਸਲਾ ਲੈਣਗੇ । ਉਹਨਾਂ ਕਿਹਾ ਕਿ ਮੇਰੇ ਕੋਲ ਭਵਿੱਖ 'ਚ ਰਾਜਨੀਤਕ ਵਿਕਲਪ ਹੈ ਤੇ ਮੈਂ ਸਮਾਂ ਆਉਣ 'ਤੇ ਵਰਤਾਂਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement