ਕੈਨੇਡਾ ਸਰਕਾਰ ਨੇ ਖੋਲ੍ਹੇ ਪੀ.ਆਰ ਵੀਜ਼ਿਆ ਦੇ ਦਰਵਾਜ਼ੇ, ਜਲਦ ਕਰੋ ਅਪਲਾਈ
Published : Jan 3, 2022, 5:01 pm IST
Updated : Jan 20, 2022, 2:51 pm IST
SHARE ARTICLE
 The Government of Canada has opened the door to PR visas
The Government of Canada has opened the door to PR visas

ਪੂਰੀ ਜਾਣਕਾਰੀ ਲੈਣ ਲਈ ਤੁਸੀਂ (yellow leaf- 76578 79210) 'ਤੇ ਸੰਪਰਕ ਕਰ ਸਕਦੇ ਹੋ। 

 

ਵੈਨਕੂਵਰ : ਬੀਤੇ ਦਿਨੀਂ ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀ ਜਿਨ੍ਹਾਂ ’ਚ ਭਾਰਤੀਆਂ ਦੀ ਬਹੁਤਾਤ ਹੈ ਉਹਨਾਂ ਨੂੰ ਸਥਾਈ ਨਿਵਾਸੀ ਦੀ ਮਾਨਤਾ ਮਿਲਣ ਬਾਰੇ ਗੱਲ ਆਖੀ ਸੀ ਜੋ ਪਿਛਲੇ ਚਾਰ ਸਾਲਾਂ ‘ਚ ਇਸੇ ਦੇਸ਼ ‘ਚ ਪੋਸਟ ਸੈਕੰਡਰੀ ਪ੍ਰੋਗਰਾਮ ਪੂਰਾ ਕਰ ਚੁੱਕੇ ਹਨ। ਇਸ ਦੇ ਚਲਦੇ ਹੁਣ ਕੈਨੇਡਾ ਜਾਣ ਵਾਲਿਆਂ ਅਤੇ ਉੱਥੇ ਪੱਕੇ ਹੋਣ ਦੇ ਚਾਹਵਾਨ (ਮਤਲਬ ਪੀ.ਆਰ) ਲੈਣ ਦੇ ਚਾਹਵਾਨਾਂ ਨੂੰ ਕੈਨੇਡਾ ਸਰਕਾਰ ਨੇ ਵੱਡੀ ਖੁਸ਼ਖ਼ਬਰੀ ਦਿੱਤੀ ਹੈ।

Canada Canada

ਦਰਅਸਲ ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੇ ਚਲਦਿਆਂ 90000 ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ (ਪੀ.ਆਰ) ਦੇਣ ਦਾ ਐਲਾਨ ਕੀਤਾ ਹੈ। ਪੂਰੀ ਜਾਣਕਾਰੀ ਲੈਣ ਲਈ ਤੁਸੀਂ (yellow leaf- 76578 79210) 'ਤੇ ਸੰਪਰਕ ਕਰ ਸਕਦੇ ਹੋ। ਇਹ ਨਾਗਰਿਕਤਾ ਕੁਝ ਸ਼ਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਮਿਲ ਸਕਦੀ ਹੈ। ਕੈਨੇਡਾ ਸਰਕਾਰ ਨੇ 6 ਮਈ ਤੋਂ ਪੀ.ਆਰ. ਵੀਜ਼ੇ ਮਤਲਬ ਪੱਕੀ ਨਾਗਰਿਕਤਾ ਪਾਉਣ ਸੰਬੰਧੀ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਜੋ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾਉਣਾ ਚਾਹੁੰਦੇ ਹਨ ਉਹ ਜਲਦ ਤੋਂ ਜਲਦ ਆਨਲਾਈਨ ਅਪਲਾਈ ਕਰ ਸਕਦੇ ਹਨ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।

Canada PR Visa Canada PR Visa

ਇਸ ਫੈਸਲੇ ਨਾਲ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ। ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਣ ਵਾਲਾ ਹੈ। ਹਾਲੀਆ ਐਲਾਨ ਅਨੁਸਾਰ 40,000 ਅੰਤਰਰਾਸ਼ਟਰੀ ਵਿਦਿਆਰਥੀ, 30,000 ਹੋਰ ਚੁਣੇ ਜ਼ਰੂਰੀ ਕਿੱਤਿਆਂ ਦੇ ਅਸਥਾਈ ਕਾਮੇ ਅਤੇ 20,000 ਅਸਥਾਈ ਹੈਲਥ ਕੇਅਰ ਵਰਕਰ ਪੀ.ਆਰ. ਹਾਸਲ ਕਰ ਸਕਣਗੇ।

Short Term Courses in CanadaCanada

ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ, 2021 ਤੋਂ ਸ਼ੁਰੂ ਹੋਵੇਗੀ ਅਤੇ 5 ਨਵੰਬਰ, 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ। ਉੱਧਰ ਕੈਨੇਡੀਅਨ ਚੈਂਬਰ ਆਫ ਕਾਮਰਸ ਨੇ ਫੈਡਰਲ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।  ਇਸ ਸੰਬੰਧੀ ਹੋਰ ਜਾਣਕਾਰੀ ਲੈਣ ਲਈ (yellow leaf- 76578 79210) 'ਤੇ ਸੰਪਰਕ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement