CU ਅਸ਼ਲੀਲ ਵੀਡੀਓ ਮਾਮਲਾ: ਕਿਸੇ ਵੀ ਲੜਕੀ ਨੇ ਨਹੀਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ - ਮਨੀਸ਼ਾ ਗੁਲਾਟੀ  
Published : Sep 18, 2022, 11:27 am IST
Updated : Sep 18, 2022, 11:27 am IST
SHARE ARTICLE
Manisha Gulati
Manisha Gulati

ਪੂਰੇ ਮਾਮਲਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਮਾਮਲੇ ਦੀ ਤਹਿ ਤਕ ਜਾਂਚ ਕੀਤੀ ਜਾਵੇਗੀ

 

ਚੰਡੀਗੜ੍ਹ - ਚੰਡੀਗੜ੍ਹ ਯੂਨੀਵਰਸਿਟੀ ਦੇ ਅਸ਼ਲੀਲ ਵੀਡੀਓ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਨੋਟ ਲਿਆ ਹੈ ਤੇ ਇਸ ਮਾਮਲੇ ਦਾ ਜਾਇਜ਼ਾ ਲੈਣ ਉਹ ਖ਼ੁਦ ਯੂਨੀਵਰਸਿਟੀ ਪਹੁੰਚੇ ਸਨ। ਮਨੀਸ਼ਾ ਗੁਲਾਟੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਕੁੜੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਹੈ ਅਤੇ ਕਿਸੇ ਵੀ ਹੋਰ ਲੜਕੀ ਦਾ ਐੱਮਐੱਮਐੱਸ ਨਹੀਂ ਬਣਾਇਆ ਗਿਆ ਹੈ ਬਲਕਿ ਉਙ ਲੜਕੀ ਨੇ ਖੁਦ ਦਾ ਹੀ ਵੀਡੀਓ ਬਣਾਇਆ ਸੀ। ਉਹਨਾਂ ਕਿਹਾ ਕਿ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਯੂਨੀਵਰਸਿਟੀ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੂਰੇ ਮਾਮਲਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਮਾਮਲੇ ਦੀ ਤਹਿ ਤਕ ਜਾਂਚ ਕੀਤੀ ਜਾਵੇਗੀ ਅਤੇ ਹੋਸਟਲ ਦੀ ਵਾਰਡਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। 

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement