ਖ਼ਬਰਾਂ |

ਤਾਜ਼ਾ |

ਸੱਪ ਦੇ ਡੰਗਣ ਨਾਲ ਦੋ ਭਰਾਵਾਂ ਦੀ ਹੋਈ ਮੌਤ

By : GAGANDEEP

Published : Sep 18, 2023, 1:44 pm IST
Updated : Sep 18, 2023, 1:44 pm IST
SHARE ARTICLE
photo
photo

ਬੱਚਿਆਂ ਨੇ ਦਰਦ ਹੋਣ ਦੀ ਕੀਤੀ ਸੀ ਸ਼ਿਕਾਇਤ

 

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਨਾਲ ਲੱਗਦੇ ਪਿੰਡ ਮੁੰਡਾ ਵਿਖੇ ਦੋ ਮਾਸੂਮ ਬੱਚਿਆਂ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ।  ਮ੍ਰਿਤਕਾਂ ਦੀ ਪਹਿਚਾਣ

ਗੁਰਦਿੱਤ ਸਿੰਘ 8, ਭਰਾ ਪ੍ਰਿੰਸਪਾਲ ਸਿੰਘ 10 ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਮਾਸੂਮ ਬੱਚੇ ਆਪਣੇ ਘਰ ਵਿਚ ਸੁੱਤੇ ਹੋਏ ਸਨ ਅਤੇ ਇਸੇ ਦੌਰਾਨ ਹੀ ਉਨ੍ਹਾਂ ਨੂੰ ਦਰਦ ਹੋਣ ਲੱਗਾ ਉਨ੍ਹਾਂ ਨੇ ਇਸ ਦੀ ਸੂਚਨਾ ਆਪਣੇ ਪਰਿਵਾਰ ਨੂੰ ਦਿਤੀ।

ਪਰਿਵਾਰ ਵਲੋਂ ਜਦ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਦੋਵਾਂ ਮਾਸੂਮ ਬੱਚਿਆਂ ਦੀ ਮੌਤ ਹੋ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement