21 ਅਕਤੂਬਰ ਨੂੰ ਜ਼ਿਮਨੀ ਚੋਣਾਂ ਵਾਲੇ ਇਲਾਕਿਆਂ 'ਚ ਛੁੱਟੀ
Published : Oct 18, 2019, 10:03 am IST
Updated : Oct 18, 2019, 10:03 am IST
SHARE ARTICLE
Vote
Vote

ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਛੁੱਟੀ  ਨੈਗੋਸ਼ੀਏਬਲ ਇੰਸਟਰੂਮੈਂਟ ਐਕਟ -1881 ਦੀ ਧਾਰਾ 25 ਅਧੀਨ ਐਲਾਨੀ ਗਈ ਹੈ

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਵਿਧਾਨ ਸਭਾ ਹਲਕੇ 29-ਫ਼ਗਵਾੜਾ, 39-ਮੁਕੇਰੀਆਂ, 68-ਦਾਖਾ ਅਤੇ 79-ਜਲਾਲਾਬਾਦ  ਵਿਚ 21 ਅਕਤੂਬਰ, 2019 ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮਦੇਨਜ਼ਰ ਇਨ੍ਹਾਂ ਚੋਣ ਹਲਕਿਆਂ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਛੁੱਟੀ  ਨੈਗੋਸ਼ੀਏਬਲ ਇੰਸਟਰੂਮੈਂਟ ਐਕਟ -1881 ਦੀ ਧਾਰਾ 25 ਅਧੀਨ ਐਲਾਨੀ ਗਈ ਹੈ। ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਅਤੇ ਫ਼ੈਕਟਰੀਆਂ ਵਿਚ ਕੰਮ ਕਰਦੇ ਹਰਿਆਣਾ ਵਾਸੀਆਂ ਨੂੰ ਵੀ ਇਸ ਦਿਨ ਦੀ ਛੁੱਟੀ ਹੋਵੇਗੀ ਕਿਉਂਕਿ ਇਸੇ ਦਿਨ ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement