ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
Published : Oct 18, 2020, 6:57 am IST
Updated : Oct 18, 2020, 6:57 am IST
SHARE ARTICLE
image
image

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਛੇਹਰਟਾ,17 ਅਕਤੂਬਰ (ਪਪ): ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਿਊ ਰਣਜੀਤਪੁਰਾ ਵਿਖੇ ਇਕ ਵਿਆਹੇ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸੂਚਨਾ ਪੁਲਿਸ ਥਾਣਾ ਛੇਹਰਟਾ ਨੂੰ ਮਿਲਣ ਉਤੇ ਥਾਣਾ ਮੁਖੀ ਰਾਜਵਿੰਦਰ ਕੌਰ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਉਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਤੇ ਮ੍ਰਿਤਕ ਦੀ ਪਤਨੀ ਦੇ ਬਿਆਨਾ ਦੇ ਆਧਾਰ ਉਤੇ ਪੁਲਿਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement