CM ਮਾਨ ਤੇ ਮੰਤਰੀ ਹਰਦੀਪ ਪੁਰੀ ਵੱਲੋਂ ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ
Published : Oct 18, 2022, 8:35 pm IST
Updated : Oct 18, 2022, 8:35 pm IST
SHARE ARTICLE
photo
photo

'ਝੋਨੇ ਦੀ ਪਰਾਲੀ ਨੂੰ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਸਹਾਈ ਸਿੱਧ ਹੋਵੇਗਾ'

 

ਲਹਿਰਾਗਾਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਮਿਲ ਕੇ 20 ਏਕੜ ਜ਼ਮੀਨ 'ਤੇ 230 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਭਾਰਤ ਦੇ ਸਭ ਤੋਂ ਵੱਡੇ ਬਾਇਓ-ਪਾਵਰ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਹੈ।

ਇਸ ਨੂੰ ਸੂਬੇ ਲਈ ‘ਲਾਲ ਅੱਖਰ ਦਿਵਸ’ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿੱਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਅਤੇ ਇਸ ਨਾਲ ਝੋਨੇ ਦੀ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement