ਪੰਜਾਬ ਦੇ 5 ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਜਲੰਧਰ 'ਚ ਕਰਵਾਈ ਜਾਵੇਗੀ ਫੌਜ ਦੀ ਭਰਤੀ

By : GAGANDEEP

Published : Oct 18, 2023, 7:48 am IST
Updated : Oct 18, 2023, 7:48 am IST
SHARE ARTICLE
PHOTO
PHOTO

ਇਨ੍ਹਾਂ ਜ਼ਿਲ੍ਹਿਆਂ ਵਿਚ ਇਸ ਤਰੀਕ ਨੂੰ ਹੋਵੇਗੀ ਭਰਤੀ ਰੈਲੀ

 

 ਮੁਹਾਲੀ: ਪੰਜਾਬ ਦੇ 5 ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਜਲੰਧਰ ਵਿੱਚ ਫੌਜ ਦੀ ਭਰਤੀ ਕਰਵਾਈ ਜਾਵੇਗੀ। ਡੀਸੀ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 12 ਤੋਂ 23 ਦਸੰਬਰ ਤੱਕ ਜਲੰਧਰ ਵਿਖੇ ਹੋਣ ਵਾਲੀ ਭਰਤੀ ਰੈਲੀ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਘਰ ਵਿਚ ਬਣਾਉ ਮਲਾਈ ਪੇੜਾ 

ਡੀਸੀ ਨੇ ਦੱਸਿਆ ਕਿ 12 ਤੋਂ 16 ਦਸੰਬਰ 2023 ਤੱਕ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਜਦਕਿ ਤਰਨਤਾਰਨ ਦੇ ਨੌਜਵਾਨਾਂ ਲਈ ਫੁੱਟਬਾਲ ਗਰਾਊਂਡ, ਜਲੰਧਰ ਛਾਉਣੀ ਵਿਖੇ 18 ਤੋਂ 23 ਦਸੰਬਰ ਤੱਕ ਭਰਤੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹੂਲਤ ਲਈ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੋਂ ਰੈਲੀ ਗਰਾਊਂਡ ਅਤੇ ਬੈਕ ਤੱਕ ਬੱਸਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਵੱਖ-ਵੱਖ ਥਾਵਾਂ 'ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ: ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ ਸੁੱਕੇ ਮੇਵੇ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement