ਬਲਬੀਰ ਸਿੰਘ ਸੀਚੇਵਾਲ ਨੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ

By : GAGANDEEP

Published : Oct 18, 2023, 3:27 pm IST
Updated : Oct 18, 2023, 3:27 pm IST
SHARE ARTICLE
PHOTO
PHOTO

ਅਰਬ ਦੇਸ਼ਾਂ ਵਿੱਚ ਫਸੀਆਂ ਪੀੜਤ ਔਰਤਾਂ ਦੇ ਮੁੱਦੇ 'ਤੇ ਕੀਤੀ ਚਰਚਾ

 

ਮੁਹਾਲੀ: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਅਰਬ ਦੇਸ਼ਾਂ ਵਿਚ ਫਸੀਆਂ ਪੀੜਤ ਔਰਤਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ ਗਿਆ। ਇਸ ਮੀਟਿੰਗ ਦੌਰਾਨ ਦਸਿਆ ਗਿਆ ਕਿ ਵਿਦੇਸ਼ ਮੰਤਰਾਲੇ ਦੀ ਮਦਦ ਨਾਲ ਅਰਬ ਦੇਸ਼ਾਂ ਵਿਚ ਫਸੀਆਂ 52 ਦੇ ਕਰੀਬ ਔਰਤਾਂ ਨੂੰ ਭਾਰਤੀ ਦੂਤਾਵਾਸ ਰਾਹੀਂ ਘਰ ਵਾਪਸ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: AGTF ਦੀ ਕਾਰਵਾਈ, ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ, 4 ਪਿਸਤੌਲ ਤੇ ਕਾਰਤੂਸ ਬਰਾਮਦ 

ਜਿਨ੍ਹਾਂ ਨੂੰ ਲੁਟੇਰਿਆਂ ਅਤੇ ਫਰਜ਼ੀ ਏਜੰਟਾਂ ਨੇ ਉਨ੍ਹਾਂ ਦੀ ਬੇਵਸੀ ਦਾ ਫਾਇਦਾ ਉਠਾ ਕੇ ਉਨ੍ਹਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਉਥੇ ਫਸਾਇਆ ਸੀ। ਇਸ ਮੌਕੇ ਡੀਜੀਪੀ ਪੰਜਾਬ ਵੱਲੋਂ ਦੱਸਿਆ ਗਿਆ ਕਿ ਇਹ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ ਅਤੇ ਇਨ੍ਹਾਂ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅਮਰੀਕੀ ਸਿੱਖ ਮੇਅਰ ਰਵੀ ਭੱਲਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement