Punjab News : ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਖ਼ੁਲਾਸਾ

By : BALJINDERK

Published : Oct 18, 2024, 6:33 pm IST
Updated : Oct 18, 2024, 6:33 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

Punjab News : ਜਾਂਚ 'ਚ ਅੰਮ੍ਰਿਤਪਾਲ ਦਾ ਨਾਂਅ ਵੀ ਆਇਆ ਸਾਹਮਣੇ : ਡੀਜੀਪੀ ਗੌਰਵ ਯਾਦਵ   

Punjab News : ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀਨੌਂ ਦੀ ਗਲੀ ਵਿੱਚ 9 ਅਕਤੂਬਰ ਨੂੰ ਦਿਨ ਦਿਹਾੜੇ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਕਤਲ ਪਿੱਛੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦਾ ਹੱਥ ਹੋ ਸਕਦਾ ਹੈ। ਜਾਂਚ ਵਿਚ ਅੰਮ੍ਰਿਤਪਾਲ ਦਾ ਨਾਮ ਸਾਹਮਣੇ ਆਇਆ ਹੈ।

ਡੀਜੀਪੀ ਪੰਜਾਬ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਦੇਸ਼ ਵਿਚ ਬੈਠੇ ਲੋਕਾਂ ਨੇ ਕਤਲ ਦੀ ਯੋਜਨਾ ਬਣਾਈ ਸੀ। ਅਰਸ਼ ਡੱਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ।

ਜ਼ਿਕਰਯੋਗ ਹੈ ਕਿ ਲੰਘੇ ਬੁੱਧਵਾਰ ਦੀ ਸ਼ਾਮ ਪਿੰਡ ਹਰੀਨੌਂ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਅਦਾਕਾਰ ਦੀਪ ਸਿੱਧੂ ਦੇ ਸਾਥੀ ਗੁਰਪ੍ਰੀਤ ਸਿੰਘ (36) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

(For more news apart from big revelation of the Punjab Police in the murder case of Gurpreet Singh Hari Nau News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement