Punjab News: ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਚਚੇਰੇ ਭਰਾ ਦਾ ਕਤਲ, ਹਿਰਾਸਤ 'ਚ ਮੁਲਜ਼ਮ
Published : Oct 18, 2024, 10:30 am IST
Updated : Oct 18, 2024, 10:30 am IST
SHARE ARTICLE
Cousin's murder due to old rivalry, accused in custody
Cousin's murder due to old rivalry, accused in custody

Punjab News: ਇਸ ਲੜਾਈ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

 

Punjab News: ਮਾਮਲਾ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਅਹਿਰਾਣਾ ਕਲਾਂ ਤੋਂ ਹੈ ਜਿੱਥੇ ਕਿ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਪਿਉ-ਪੁੱਤ ਵੱਲੋਂ ਵੀਰਵਾਰ ਰਾਤ ਆਪਣੇ ਸ਼ਰੀਕੇ 'ਚ ਲੱਗਦੇ ਚਚੇਰੇ ਭਰਾ ਨੂੰ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਉਸ ਨੂੰ ਹਸਪਤਾਲ ਲਿਆਂਦਿਆਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ । ਮਰਨ ਵਾਲੇ ਦੀ ਪਛਾਣ ਹਰਭਜਨ ਸਿੰਘ ਉਰਫ ਬੱਗਾ ਵਜੋਂ ਹੋਈ ਹੈ। ਇਸ ਲੜਾਈ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

ਜਿਸ ਦੀ ਪਛਾਣ ਬਿੱਲਾ ਵਜੋਂ ਹੋਈ ਹੈ ਜੋ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement