Ludhiana News: ਲੁਧਿਆਣਾ ਵਿਚ ਸ਼ਰਮਨਾਕ ਘਟਨਾ, ਪਿਉ ਨੇ ਹੀ ਲੁੱਟੀ ਅਪਣੀ ਧੀ ਦੀ ਪੱਤ
Published : Oct 18, 2025, 6:47 am IST
Updated : Oct 18, 2025, 7:58 am IST
SHARE ARTICLE
Father raped his daughter Ludhiana
Father raped his daughter Ludhiana

Ludhiana News: ਮੁਲਜ਼ਮ ਦੀ ਪਹਿਚਾਣ ਰਾਮ ਚੰਦਰ ਪੁੱਤਰ ਬਿਰਜੂ ਵਾਸੀ ਪਿੰਡ ਹਰਸਿੰਘਪੁਰ ਮਜਰਾ ਪਰਸਪੁਰ ਆਰੋਰੀ ਜ਼ਿਲ੍ਹਾ ਹਰਦੋਈ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ।

Father raped his daughter Ludhiana: ਲੁਧਿਆਣਾ ਦੇ ਥਾਣਾ ਮੇਹਰਬਾਨ ਦੇ ਇਲਾਕੇ ਵਿਚ ਪਿਉ ਵਲੋਂ ਅਪਣੀ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਦੀ ਮਕਾਨ ਮਾਲਕਣ ਨੇ ਬਿਆਨ ਦਿਤਾ ਕਿ ਪੀੜਤ ਲੜਕੀ ਤੇ ਉਸ ਦਾ ਪਿਉ ਸਾਡੇ ਕਿਰਾਏਦਾਰ ਸਨ, ਤਾਂ ਪੀੜਤ ਲੜਕੀ ਨੇ ਮੈਨੂੰ ਦਸਿਆ ਕਿ ਤਕਰੀਬਨ ਡੇਢ ਮਹੀਨਾ ਪਹਿਲਾਂ ਮੇਰੇ ਪਿਉ ਨੇ ਰਾਤ ਨੂੰ ਮੇਰੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।

ਇਸ ਤੋਂ ਬਾਅਦ ਕੁਝ ਦਿਨ ਪਹਿਲਾਂ ਵੀ ਮੇਰੇ ਪਿਉ ਨੇ ਫਿਰ ਰਾਤ ਨੂੰ ਮੇਰੇ ਨਾਲ ਜਬਰਦਸਤੀ ਕੀਤੀ ਅਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਿਆ । ਗਵਾਹ ਦੇ ਬਿਆਨ ਦੇ ਆਧਾਰ ’ਤੇ ਥਾਣਾ ਮੇਹਰਬਾਨ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਹਿਚਾਣ ਰਾਮ ਚੰਦਰ ਪੁੱਤਰ ਬਿਰਜੂ ਵਾਸੀ ਪਿੰਡ ਹਰਸਿੰਘਪੁਰ ਮਜਰਾ ਪਰਸਪੁਰ ਆਰੋਰੀ ਜ਼ਿਲ੍ਹਾ ਹਰਦੋਈ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ।

ਲੁਧਿਆਣਾ ਤੋਂ ਰਾਕੇਸ਼ ਕੁਮਾਰ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement