Attari Border 'ਤੇ Retreat Ceremony ਦਾ ਬਦਲਿਆ ਸਮਾਂ
Published : Oct 18, 2025, 11:07 am IST
Updated : Oct 18, 2025, 11:11 am IST
SHARE ARTICLE
Retreat Ceremony Time Changed at Attari Border Latest News in Punjabi
Retreat Ceremony Time Changed at Attari Border Latest News in Punjabi

ਸ਼ਾਮ 5 ਵਜੇ ਤੋਂ 5.30 ਵਜੇ ਤਕ ਹੋਵੇਗੀ ਸੈਰੇਮਨੀ

Retreat Ceremony Time Changed at Attari Border Latest News in Punjabi ਅੰਮ੍ਰਿਤਸਰ : ਅਟਾਰੀ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। 

ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਅਟਾਰੀ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਹੁਣ ਸਰਦੀਆਂ ਕਾਰਨ ਅੱਧਾ ਘੰਟਾ ਪਹਿਲਾਂ ਹੋਵੇਗੀ। ਇਹ ਫ਼ੈਸਲਾ ਸੀਮਤ ਦਿਨ ਦੇ ਉਜਾਲੇ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਹੈ। ਬੀ.ਐਸ.ਐਫ਼. ਦੇ ਪ੍ਰੋਟੋਕਾਲ ਅਧਿਕਾਰੀ ਅਰੁਣ ਮਹਿਮਲ ਨੇ ਦਸਿਆ ਕਿ ਹੁਣ ਇਹ ਸੈਰੇਮਨੀ ਸ਼ਾਮ 5 ਵਜੇ ਤੋਂ 5.30 ਵਜੇ ਤਕ ਹੋਵੇਗੀ। ਪਹਿਲਾਂ ਇਸ ਦਾ ਸਮਾਂ ਸ਼ਾਮ 5.30 ਵਜੇ ਤੋਂ 6 ਵਜੇ ਤਕ ਦਾ ਸੀ। ਨਵਾਂ ਸਮਾਂ ਫ਼ੌਰੀ ਤੌਰ ’ਤੇ ਲਾਗੂ ਕਰ ਦਿਤਾ ਗਿਆ ਹੈ। 

ਦੱਸ ਦਈਏ ਕਿ ਸੁਰੱਖਿਆ ਕਾਰਨਾਂ ਕਰ ਕੇ ਹੁਣ ਦੋਵਾਂ ਦੇਸ਼ਾਂ ਦੇ ਗੇਟ ਬੰਦ ਰਹਿਣਗੇ ਤੇ ਇਸ ਦੌਰਾਨ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਵਿਚਕਾਰ ਕੋਈ ਰਵਾਇਤੀ ਰਸਮਾਂ ਨਹੀਂ ਹੋਣਗੀਆਂ।

(For more news apart from Retreat Ceremony Time Changed at Attari Border Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement