ਇਨ੍ਹਾਂ ਮੰਤਰੀਆਂ ਸਮੇਤ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ CM ਚੰਨੀ 
Published : Nov 18, 2021, 1:22 pm IST
Updated : Nov 18, 2021, 1:22 pm IST
SHARE ARTICLE
Dera Baba Nanak
Dera Baba Nanak

ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ., ਬਰਿੰਦਰਜੀਤ ਸਿੰਘ ਪਾਹੜਾ ਸਣੇ ਕਈ ਕੈਬਨਿਟ ਮੰਤਰੀ ਜਾ ਰਹੇ ਹਨ

 

ਡੇਰਾ ਬਾਬਾ ਨਾਨਕ - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਡੇਰਾ ਬਾਬਾ ਨਾਨਕ ਕਾਰੀਡੋਰ ਤੋਂ 250 ਸ਼ਰਧਾਲੂਆਂ ਦਾ ਜੱਥਾ ਜਾ ਰਿਹਾ ਹੈ। ਇਸ ਜੱਥੇ ’ਚ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ 'ਚ ਉਨ੍ਹਾਂ ਦੇ ਕੈਬਨਿਟ ਮੰਤਰੀ ਵੀ ਉੱਥੇ ਪਹੁੰਚ ਚੁੱਕੇ ਹਨ ਜਿਥੋਂ ਉਹ ਥੋੜ੍ਹੀ ਦੇਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋ ਜਾਣਗੇ।

file photo

ਮੁੱਖ ਮੰਤਰੀ ਚੰਨੀ ਦੇ ਨਾਲ ਕਰਤਾਰਪੁਰ ਸਾਹਿਬ ਵਿਖੇ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ., ਬਰਿੰਦਰਜੀਤ ਸਿੰਘ ਪਾਹੜਾ ਸਣੇ ਕਈ ਕੈਬਨਿਟ ਮੰਤਰੀ ਜਾ ਰਹੇ ਹਨ, ਜੋ ਡੇਰਾ ਬਾਬਾ ਨਾਨਕ ਪਹੁੰਚ ਚੁੱਕੇ ਹਨ।  

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਵੇਰੇ ਭਾਜਪਾ ਦਾ ਵਫ਼ਦ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ ਹੈ, ਜੋ ਕੁਝ ਸਮੇਂ ’ਚ ਵਾਪਸ ਆ ਜਾਵੇਗਾ। ਜ਼ਿਕਰਯੋਗ ਹੈ ਕਿ ਕਰਤਾਰਪੁਰ ਜਾਣ ਵਾਲੇ ਯਾਤਰੀਆਂ ਦੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ ਜਾਂ ਆਰ.ਟੀ.ਪੀ.ਸੀ.ਆਰ ਟੈਸਟ ਦੀ ਨੈਗਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement